India Languages, asked by kulwantkour63, 7 hours ago

ਗੁਰੂ ਗੋਬਿੰਦ ਸਿੰਘ ਜੀ ਨੇ ਬੰਦਾ ਬਹਾਦਰ ਨੂੰ ਕਿਹੜੇ ਪੰਜ ਹੁਕਮਾਂ ਦਾ ਪਾਲਣ ਕਰਨ ਲਈ ਕਿਹਾ​

Answers

Answered by sarika001276
1

Answer:

ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ[2][3]। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ

Similar questions