ਸਾਡੇ ਦੇਸ਼ ਦਾ ਸੰਵਿਧਾਨ ਬਣਾਉਣ ਵਿੱਚ ਅਨੇਕਾਂ ਹੀ ਵਿਦਵਾਨਾਂ ਦਾ ਯੋਗਦਾਨ ਰਿਹਾ ਹੈ ਪਰ ਭਾਰਤੀ ਸੰਵਿਧਾਨ ਦਾ ਪਿਤਾਮਾ ਕਹਾਉਣ ਦਾ ਮਾਣ ਕਿਸ ਨੂੰ ਹਾਸਿਲ ਹੈ ❓
Answers
Explanation:
ਦੇਸ਼ ਦਾ ਸੰਵਿਧਾਨ ਬਣਾਉਣ ਵਿੱਚ ਅਨੇਕਾਂ ਹੀ ਵਿਦਵਾਨਾਂ ਦਾ ਯੋਗਦਾਨ ਰਿਹਾ ਹੈ ਪਰ ਭਾਰਤੀ ਸੰਵਿਧਾਨ ਦਾ ਪਿਤਾਮਾ ਕਹਾਉਣ ਦਾ ਮਾਣ ਕਿਸ ਨੂੰ ਹਾਸਿਲ ਹੈ
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ[1] ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
The original text of the Preamble and artwork of Beohar Rammanohar Sinha, before the 42nd Amendment of the Constitution
Dr. Ambedkar and the constitution 2015
ਮੰਤਰੀ ਪਰਿਸ਼ਦ ਸਮੂਹਿਕ ਤੌਰ ਤੇ ਲੋਕ ਸਭਾ ਪ੍ਰਤੀ ਉੱਤਰਦਾਈ ਹੈ। ਹਰੇਕ ਰਾਜ ਵਿੱਚ ਇੱਕ ਵਿਧਾਨ ਸਭਾ ਹੈ। ਜੰਮੂ ਕਸ਼ਮੀਰ, ਉੱਤਰ ਪ੍ਰਦੇਸ਼, ਬਿਹਾਰ, ਮਹਾਰਾਸ਼ਟਰ, ਕਰਨਾਟਕ ਅਤੇ ਆਂਧਰਪ੍ਰਦੇਸ਼ ਵਿੱਚ ਇੱਕ ਉੱਪਰੀ ਸਦਨ ਹੈ ਜਿਸਨੂੰ ਵਿਧਾਨ ਪਰਿਸ਼ਦ ਕਿਹਾ ਜਾਂਦਾ ਹੈ। ਰਾਜਪਾਲ ਰਾਜ ਦਾ ਪ੍ਰਮੁੱਖ ਹੈ। ਹਰੇਕ ਰਾਜ ਦਾ ਇੱਕ ਰਾਜਪਾਲ ਹੋਵੇਗਾ ਅਤੇ ਰਾਜ ਦੀ ਕਾਰਜਕਾਰੀ ਸ਼ਕਤੀ ਉਸ ਕੋਲ ਹੋਵੇਗੀ। ਮੰਤਰੀ ਪਰਿਸ਼ਦ, ਜਿਸਦਾ ਪ੍ਰਮੁੱਖ ਮੱੁਖ ਮੰਤਰੀ ਹੈ, ਰਾਜਪਾਲ ਨੂੰ ਉਸਦੇ ਕਾਰਜਕਾਰੀ ਕੰਮਾਂ ਦੇ ਨਿਸ਼ਪਾਦਨ ਵਿੱਚ ਸਲਾਹ ਦਿੰਦੀ ਹੈ। ਰਾਜ ਦੀ ਮੰਤਰੀ ਪਰਿਸ਼ਦ ਸਮੂਹਕ ਤੌਰ ਤੇ ਰਾਜ ਦੀ ਵਿਧਾਨ ਸਭਾ ਦੇ ਪ੍ਰਤੀ ਉੱਤਰਦਾਈ ਹੈ।
ਸੰਵਿਧਾਨ ਦੀਆਂ ਸੱਤਵੀਂ ਅਨੁਸੂਚੀ ਵਿੱਚ ਸੰਸਦ ਅਤੇ ਰਾਜ ਵਿਧਾਨ ਸਭਾਵਾਂ ਵਿੱਚ ਵਿਧਾਨਕ ਸ਼ਕਤੀਆਂ ਦੀ ਵੰਡ ਕੀਤੀ ਗਈ ਹੈ। ਅਵਸ਼ਿਸ਼ਟ ਸ਼ਕਤੀਆਂ ਸੰਸਦ ਕੋਲ ਹਨ। ਕੇਂਦਰੀ ਪ੍ਰਸ਼ਾਸਿਤ ਇਲਾਕਿਆਂ ਨੂੰ ਸੰਘ ਰਾਜ ਖੇਤਰ ਕਿਹਾ ਜਾਂਦਾ ਹੈ।