History, asked by preet1995, 1 year ago

ਪੰਜਾਬੀ ਸਾਹਿਤ ਨੂੰ ਨੱਥ ਜੋਗੀਆ ਦੀ ਦੇਣ

Answers

Answered by wwwHarshSable
1

Q.ਪੰਜਾਬੀ ਸਾਹਿਤ ਨੂੰ ਨੱਥ ਜੋਗੀਆ ਦੀ ਦੇਣ?

Ans: ਲੋਕ ਕਾਵਿ ਹਰਮਨ ਪਿਆਰਾ ਸਾਹਿਤ ਹੁੰਦਾ ਹੈ। ਇਸ ਦਾ ਸਥਾਨ ਲੋਕਧਾਰਾ ਅਤੇ ਵਿਸ਼ਿਸ਼ਟ ਸਾਹਿਤ ਦੇ ਵਿਚਕਾਰ ਜਿਹੇ ਆ ਜਾਂਦਾ ਹੈ। ਇਸ ਦਾ ਪ੍ਰਮੁੱਖ ਕਾਰਨ ਇਹ ਹੈ ਕਿ ਇਸ ਕਾਵਿ ਦੇ ਰੂਪ ਵਿਧਾਨ ਦੀ ਜੁਗਤ ਤਾਂ ਪਰੰਪਰਾ ਦੇ ਨਿਯਮਾਂ ਦਾ ਪਾਲਣਾ ਕਰਦੀ ਹੈ, ਪਰ ਇਸ ਦੀ ਸਾਰ ਜੁਗਤ ਸਮੂਹਕ ਨਾ ਹੋ ਕੇ, ਲੋਕ ਗੀਤ ਲੋਕਧਾਰਾ ਦੀ ਇੱਕ ਪਰਪੱਕ ਅਤੇ ਸ੍ਰੇਸ਼ਟ ਰਚਨਾ ਹੈ। ਲੋਕ ਗੀਤ ਲੋਕਧਾਰਾ ਦੇ ਸਮੁੱਚੇ ਬੁਨਿਆਦੀ ਅਮੁਲਾਂ ਦੀ ਪਾਲਣਾ ਕਰਦਾ ਹੈ।

Similar questions