", 'ਕਣ ਸਬਦ ਕਿਸ ਕਿਸਮ ਦਾ ਪੜਨਾਵ ਹੈ? * 0 ਪ੍ਰਸ਼ਨ- ਵਾਚਕ 0 ਪੁਰਖ-ਵਾਚਕ O ਸੰਬੰਧ-ਵਾਚਕ O ਨਿਸ਼ਚੇ ਵਾਚਕ This is
a required question
Answers
Answered by
1
Explanation:
,ਨਾਂਵ ਦੀ ਪਰਿਭਾਸ਼ਾ ਤੇ ਕਿਸਮਾਂ
ਨਾਂਵ
Image of ਨਾਂਵ ਦੀ ਪਰਿਭਾਸ਼ਾ ਤੇ ਕਿਸਮਾਂ
ਨਾਂਵ ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ। Wikipedia
Similar questions