02. ਸ਼ੀਤ ਯੁੱਧ ਦੇ ਅੰਤ ਲਈ ਇਕ ਜ਼ਿੰਮੇਵਾਰ ਕਾਰਕਾਂ ਦੀ ਚਰਚਾ ਕਰੋ।
Answers
Answer:
ਸ਼ੀਤ ਜੰਗ (ਅੰਗਰੇਜ਼ੀ: Cold War, ਕੋਲਡ ਵਾਰ) ਇੱਕ ਖੁੱਲੀ, ਪਰ ਤਾਂ ਵੀ ਪਾਬੰਦੀਸ਼ੁਦਾ ਸੰਘਰਸ਼ ਸੀ, ਜੋ ਕਿ ਦੂਜੀ ਸੰਸਾਰ ਜੰਗ ਤੋਂ ਬਾਅਦ ਅਮਰੀਕਾ ਤੇ ਇਸ ਦੇ ਸਹਿਯੋਗੀ ਅਤੇ ਸੋਵੀਅਤ ਸੰਘ ਤੇ ਇਸ ਦੇ ਸਹਿਯੋਗੀ ਵਿੱਚ ਪੈਦਾ ਹੋਇਆ। ਸੰਘਰਸ਼ ਨੂੰ ਸ਼ੀਤ ਜੰਗ ਦਾ ਨਾਂ ਦਿੱਤਾ ਗਿਆ, ਕਿਉਕਿ ਇਹ ਮਹਾਂ-ਸ਼ਕਤੀਆਂ ਦੀਆਂ ਫੌਜਾਂ ਵਿੱਚ ਸਿੱਧੇ ਰੂਪ ਵਿੱਚ ਕਦੇ ਵੀ ਲੜਿਆ ਨਹੀਂ ਸੀ ਗਿਆ ("ਗਰਮ" ਜੰਗ)। ਸ਼ੀਤ ਜੰਗ ਛਿੜਨ ਦਾ ਮੁੱਖ ਕਾਰਨ ਆਰਥਿਕ ਦਬਾਅ,ਰਾਜਸੀ ਪੈਂਤੜੇਬਾਜੀ, ਪ੍ਰਚਾਰ, ਕਤਲ, ਧਮਕੀਆਂ, ਘੱਟ ਤੀਬਰਤਾ ਵਾਲੇ ਸੈਨਿਕ ਅਭਿਆਨ, ਪੂਰੇ ਪੈਮਾਨੇ ਤੇ ਛਾਇਆ ਯੁੱਧ (proxy war) ਸੀ ਅਤੇ ਇਹ 1947 ਤੋਂ ਲੈ ਕੇ ਸੋਵੀਅਤ ਯੂਨੀਅਨ ਦੇ ਟੁੱਟਣ (1991) ਤੱਕ ਚੱਲਦਾ ਰਿਹਾ। ਇਤਿਹਾਸ ਦੀ ਸਭ ਤੋਂ ਵੱਡੀ ਤੇ ਪ੍ਰੰਪਰਾਗਤ ਨਿਊਕਲੀਅਰ ਹਥਿਆਰਾਂ ਦੀ ਦੌੜ ਸ਼ੀਤ ਯੁੱਧ ਵਿੱਚ ਦੇਖੀ ਗਈ। ਸ਼ੀਤ ਯੁੱਧ ਦੀ ਪਰਿਭਾਸ਼ਾ ਪਹਿਲੀ ਵਾਰ ਅਮਰੀਕੀ ਰਾਜਸੀ ਸਲਾਹਕਾਰ ਅਤੇ ਫਾਈਨਾਂਸਰ ਬਰਨਾਰਡ ਬਰੁਚ ਦੁਆਰਾ ਅਪ੍ਰੈਲ 1947 ਨੂੰ ਟਰੂਮੈਨ ਸਿਧਾਂਤ ਉੱਤੇ ਬਹਿਸ ਕਰਨ ਦੌਰਾਨ ਕੀਤੀ ਗਈ।