1.ਧਰਮ ਦੀ ਸਾਂਝ ਕਿਸ ਨਾਲ ਹੈ?
1.ਰਹਿਮ ਤੇ ਕਰਮ ਨਾਲ ੨.ਰਹਿਮ ਤੇ ਜੋਸ਼ ਨਾਲ ੩.ਅਨੁਸ਼ਾਸਨ ਨਾਲ
Answers
Answered by
1
Answer:
option C is right answer..…
Answered by
2
Answer:
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸੱਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ਼ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ।
Similar questions