Computer Science, asked by ds7585066, 9 months ago


1. ਭਾਰਤ ਵਿੱਚ ਹਰ ਸਾਲ ਅਕਤੂਬਰ ਨਵੰਬਰ ਮਹੀਨੇ ਪਿਆਜ਼ਾਂ ਦੀਆਂ ਕੀਮਤਾਂ 100 ਰੁਪਏ ਤੋਂ ਵੱਧ ਜਾਂਦੀਆਂ ਹਨ। ਵਸਤਾਂ ਦੀਆਂ ਕੀਮਤ​

Answers

Answered by meghana1308
6

HLO MATE HERE IS UR ANS.............

ਜਨਸੰਖਿਆ ਦਿਵਸ ਹਰ ਸਾਲ 11 ਜੁਲਾਈ ਨੂੰ ਮਨਾਇਆ ਜਾਂਦਾ ਹੈ। ਸੰਸਾਰ ਦੀ ਅਬਾਦੀ 1 ਜਨਵਰੀ, 2014 ਨੂੰ ਲਗਭਗ 7,137,661,030 ਹੋ ਗਈ। ਧਰਤੀ ਦੇ ਵਾਰਸ ਸਿਰਫ ਅਸੀਂ ਜਾਂ ਤੁਸੀਂ ਹੀ ਧਰਤੀ ਦੇ ਵਾਰਸ ਨਹੀਂ ਹਾਂ। ਇਸ ਤੇ ਅਨੇਕਾਂ ਮੁਲਕਾਂ, ਕੌਮਾਂ, ਧਰਮਾਂ ਅਤੇ ਜਾਤਾਂ ਦਾ ਵਾਸਾ ਹੈ। ਹਾਲ ਹੀ ਵਿੱਚ ਇਹ ਧਰਤੀ 7 ਅਰਬ ਲੋਕਾਂ ਦੀ ਹੋ ਗਈ ਹੈ ਅਤੇ ਇਹ ਗਿਣਤੀ ਲਗਾਤਾਰ ਵੱਧ ਰਹੀ ਹੈ। ਸੰਨ 1000 ਵਿੱਚ ਦੁਨੀਆਂ ਦੀ ਜਨਸੰਖਿਆ ਲਗਭੱਗ 40 ਕਰੋੜ ਸੀ। ਸੰਨ 1800 ਤੱਕ ਪਹੁੰਚਦੇ-ਪਹੁੰਚਦੇ ਇਹ ਵੱਧ ਕੇ ਇੱਕ ਅਰਬ ਹੋ ਗਈ। ਪਿਛਲੇ 50 ਸਾਲਾਂ ਵਿੱਚ ਸਾਡੀ ਧਰਤੀ ਦੀ ਆਬਾਦੀ ਦੁੱਗਣੀ ਹੋ ਗਈ ਹੈ ਅਗਲੀ ਸਦੀ ਤੱਕ ਅਪੜਦੇ-ਅਪੜਦੇ ਅਸੀਂ 10 ਅਰਬ ਪਾਰ ਕਰ ਜਾਵਾਂਗੇ।[ਦੁਨੀਆਂ ਵਿੱਚ ਹਰ ਇੱਕ ਸੈਕਿੰਡ ਦੌਰਾਨ 5 ਬੱਚਿਆਂ ਦਾ ਜਨਮ ਹੁੰਦਾ ਹੈ, ਜਦੋਂ ਕਿ ਦੋ ਵਿਅਕਤੀਆਂ ਦੀ ਮੌਤ ਹੁੰਦੀ ਹੈ।

ਵੱਧਦੀ ਜਨਸੰਖਿਆ ਤੇ ਭਾਰਤ

ਵੱਧਦੀ ਜਨਸੰਖਿਆ ਤੇ ਭਾਰਤ ਪਿਛਲੇ ਇੱਕ ਦਹਾਕੇ ਵਿੱਚ ਭਾਰਤ ਦੀ ਜਨਸੰਖਿਆ ਵਿੱਚ 18 ਕਰੋੜ ਤੋਂ ਜਿਆਦਾ ਦਾ ਵਾਧਾ ਹੋਇਆ ਹੈ। ਸਾਡੇ ਦੇਸ਼ ਵਿੱਚ ਹਰ ਮਿੰਟ ਬਾਅਦ 51 ਬੱਚੇ ਪੈਦਾ ਹੁੰਦੇ ਹਨ। ਸਿਰਫ ਯੂ.ਪੀ. ਵਿੱਚ 1 ਮਿੰਟ ਵਿੱਚ 11 ਬੱਚੇ ਜਨਮ ਲੈਂਦੇ ਹਨ। ਉੱਤਰ ਪ੍ਰਦੇਸ਼ ਅਤੇ ਮਹਾਂਰਾਸ਼ਟਰ ਦੀ ਜਨਸੰਖਿਆ ਅਮਰੀਕਾ ਨਾਲੋਂ ਜਿਆਦਾ ਹੈ। ਵੱਧ ਰਹੀ ਜਨਸੰਖਿਆ ਦੇਸ਼ ਦੀ ਤਰੱਕੀ ਵਿੱਚ ਵਿਘਨ ਪਾਉਂਦੀ ਹੈ। ਸਾਲ 2010 ਤੋਂ 2015 ਦੇ ਵਿਚਕਾਰ ਜਨਸੰਖਿਆ ਸਭ ਤੋਂ ਤੇਜ਼ੀ ਨਾਲ ਵੱਧੇਗੀ।

ਦਿੱਲੀ ਦੀ ਜਨਸੰਖਿਆ

ਦਿੱਲੀ ਹੋਵੇਗਾ ਸਭ ਤੋਂ ਵੱਧ ਜਨਸੰਖਿਆ ਵਾਲਾ ਸ਼ਹਿਰ ਜਨਸੰਖਿਆ ਦੇ ਹਿਸਾਬ ਨਾਲ ਦੁਨੀਆਂ ਦੇ ਸਭ ਤੋਂ ਤੇਜ਼ੀ ਨਾਲ ਵੱਧ ਰਹੇ ਸ਼ਹਿਰਾਂ ਵਿੱਚ ਦਿੱਲੀ ਦੀ ਰਫਤਾਰ ਸਭ ਤੋਂ ਤੇਜ਼ ਹੈ। ਇੱਕ ਅਨੁਮਾਨ ਅਨੁਸਾਰ ਅਗਲੇ 15 ਸਾਲਾਂ ਵਿੱਚ ਦਿੱਲੀ ਦੁਨੀਆਂ ਦਾ ਸਭ ਤੋੱ ਜਿਆਦਾ ਜਨਸੰਖਿਆ ਵਾਲਾ ਸ਼ਹਿਰ। ਇਸੇ ਲੜੀ ਵਿੱਚ ਮੁਬੰਈ ਚੌਥੇ ਨੰਬਰ ਤੇ ਅਤੇ ਕੋਲਕਾਤਾ ਸੱਤਵੇਂ ਨੰਬਰ ਤੇ ਹੋਵੇਗਾ।

ਦੁਨੀਆਂ ਅੱਗੇ ਚੁਣੌਤੀਆਂ

ਦੁਨੀਆਂ ਦੇ ਹਰ 8ਵੇਂ ਵਿਅਕਤੀ ਕੋਲ ਪੀਣ ਲਈ ਸਾਫ ਪਾਣੀ ਨਹੀਂ ਹੈ। ਹਰ ਸਾਲ 35.75 ਲੱਖ ਲੋਕ ਖਰਾਬ ਪਾਣੀ ਦੀ ਵਜ੍ਹਾ ਨਾਲ ਹੋਣ ਵਾਲੀਆਂ ਬਿਮਾਰੀਆਂ ਨਾਲ ਮਰ ਜਾਂਦੇ ਹਨ। ਦੁਨੀਆਂ ਵਿੱਚ ਹਾਲੇ ਵੀ 250 ਕਰੋੜ ਲੋਕ ਸਾਫ ਸਫਾਈ ਨਾਲ ਨਹੀਂ ਰਹਿ ਪਾ ਰਹੇ। 120 ਕਰੋੜ ਲੋਕਾਂ ਦੇ ਕੋਲ ਪਖਾਨੇ ਨਹੀਂ ਹਨ। ਵਿਕਾਸਸ਼ੀਲ ਦੇਸ਼ਾਂ ਵਿੱਚ 86.2 ਕਰੋੜ ਨੌਜਵਾਨ ਪੜ੍ਹ-ਲਿਖ ਨਹੀਂ ਸਕਦੇ। ਸੰਸਾਰ ਦੇ 11.5 ਕਰੋੜ ਬੱਚੇ ਪ੍ਰਾਇਮਰੀ ਸਕੂਲਾਂ ਚ ਨਹੀਂ ਜਾ ਪਾ ਰਹੇ। ਕੁਦਰਤੀ ਸਾਧਨ ਦੀ ਘਾਟ ਤੇ ਗਰੀਬੀ ਦੀ ਵੱਧਦੀ ਦਰ ਚਿੰਤਾ ਦਾ ਵਿਸ਼ਾ ਹੈ।

ਹਵਾਲੇ

hope this helps uh dear :)

PLS MARK AS BRAINLIEST .....

Similar questions