Social Sciences, asked by rai273701, 3 months ago

ਪ੍ਰਸ਼ਨ 1. ਭੂਚਾਲ ਨੂੰ ਮਾਪਣ ਵਾਲੇ ਇਕ ਪੈਮਾਨੇ ਦੇ ਅਨੁਸਾਰ
12 ਤੋਂ ਕੀ ਭਾਵ ਹੈ ? ਇਸ ਪੈਮਾਨੇ ਨੂੰ ਕੀ ਨਾਮ ਦਿੱਤਾ ਗਿਆ
ਹੈ ?
tell me answer in english

Answers

Answered by billusinghsingh533
1

Explanation:

ਸੰਨ 1935 ਵਿੱਚ ਕੈਲੀਫੋਰਨੀਆ ਦੇ ਸੀਸਮੋਲੋਜਿਸਟ ਚਾਰਲਸ ਰਿਚਟੇਰ ਅਤੇ ਬੇਨੋ ਗੁਟੇਨਬੇਰਮ ਨੇ ਰਿਕਟਰ ਸਕੇਲ ਬਣਾਈ ਸੀ, ਜਿਹੜੀ ਇਹ ਮਿਣਦੀ ਅਤੇ ਦੱਸਦੀ ਹੈ ਕਿ ਭੂਚਾਲ ਦੇ ਝਟਕੇ ਦੀ ਤੀਬਰਤਾ ਕਿੰਨੀ ਸੀ ਅਤੇ ਇਸ ਦਾ ਕੇਂਦਰ ਕਿੱਥੇ ਹੈ। ਜੋ ਭੂਚਾਲ ਨਾਲ ਮਹਿਕਮਾ ਸੰਬੰਧ ਰੱਖਦਾ ਹੈ, ਉਸ ਨੂੰ ਸੀਸਮਲੋਗ੍ਰਾਫ ਕਹਿੰਦੇ ਹਨ। ਇਸ ਯੰਤਰ ਰਾਹੀਂ ਇਹ ਪਤਾ ਲੱਗਦਾ ਹੈ ਕਿ ਭੂਚਾਲ ਦੀ ਗਤੀ ਕੀ ਸੀ ਜੋ ਇਸ ਤਰ੍ਹਾਂ ਪੜ੍ਹੀ ਜਾ ਸਕਦੀ ਹੈ।

Similar questions