Social Sciences, asked by vk2270898, 6 months ago

(ਉ) ਹੇਠ ਲਿਖੇ ਪ੍ਰਸ਼ਨਾਂ ਦਾ ਉੱਤਰ ਇੱਕ ਸ਼ਬਦ/ਇੱਕ ਵਾਕ (1-15 ਸ਼ਬਦਾਂ) ਵਿੱਚ ਲਿਖ .
1. ਹੁਕਮਨਾਮੇ ਵਿੱਚ ਗੁਰੂ ਜੀ ਨੇ ਪੰਜਾਬ ਦੇ ਸਿੱਖਾਂ ਨੂੰ ਕੀ ਆਦੇਸ਼ ਦਿੱਤੇ ?
ਦੱਖਣ ਤੋਂ ਪੰਜਾਬ ਵੱਲ ਕਿਉਂ ਆਇਆ ?​

Answers

Answered by nehabeauty786
3

Explanation:

.ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’।ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ।15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ। ਸਿੱਖਾਂ ਵਾਸਤੇ ਇਸ ਤਰਾਂ ਦੇ ਚਾਰ ਤਖ਼ਤ ਹੋਰ ਹਨ, ਉਨ੍ਹਾਂ ਦੇ ਨਾਂ ਹਨ:-

  1. ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’।ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ।15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ। ਸਿੱਖਾਂ ਵਾਸਤੇ ਇਸ ਤਰਾਂ ਦੇ ਚਾਰ ਤਖ਼ਤ ਹੋਰ ਹਨ, ਉਨ੍ਹਾਂ ਦੇ ਨਾਂ ਹਨ:-ਸ਼੍ਰੀ ਪਟਨਾ ਸਾਹਿਬ (ਬਿਹਾਰ)
  2. ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’।ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ।15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ। ਸਿੱਖਾਂ ਵਾਸਤੇ ਇਸ ਤਰਾਂ ਦੇ ਚਾਰ ਤਖ਼ਤ ਹੋਰ ਹਨ, ਉਨ੍ਹਾਂ ਦੇ ਨਾਂ ਹਨ:-ਸ਼੍ਰੀ ਪਟਨਾ ਸਾਹਿਬ (ਬਿਹਾਰ)ਸ਼੍ਰੀ ਕੇਸਗੜ੍ਹ ਸਾਹਿਬ (ਅਨੰਦਪੁਰ ਸਾਹਿਬ)
  3. ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’।ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ।15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ। ਸਿੱਖਾਂ ਵਾਸਤੇ ਇਸ ਤਰਾਂ ਦੇ ਚਾਰ ਤਖ਼ਤ ਹੋਰ ਹਨ, ਉਨ੍ਹਾਂ ਦੇ ਨਾਂ ਹਨ:-ਸ਼੍ਰੀ ਪਟਨਾ ਸਾਹਿਬ (ਬਿਹਾਰ)ਸ਼੍ਰੀ ਕੇਸਗੜ੍ਹ ਸਾਹਿਬ (ਅਨੰਦਪੁਰ ਸਾਹਿਬ)ਸ਼੍ਰੀ ਹਜ਼ੂਰ ਸਾਹਿਬ (ਨੰਦੇੜ, ਮਹਾ‍ਰਾਸਟਰ)
  4. ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’।ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ।15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ। ਸਿੱਖਾਂ ਵਾਸਤੇ ਇਸ ਤਰਾਂ ਦੇ ਚਾਰ ਤਖ਼ਤ ਹੋਰ ਹਨ, ਉਨ੍ਹਾਂ ਦੇ ਨਾਂ ਹਨ:-ਸ਼੍ਰੀ ਪਟਨਾ ਸਾਹਿਬ (ਬਿਹਾਰ)ਸ਼੍ਰੀ ਕੇਸਗੜ੍ਹ ਸਾਹਿਬ (ਅਨੰਦਪੁਰ ਸਾਹਿਬ)ਸ਼੍ਰੀ ਹਜ਼ੂਰ ਸਾਹਿਬ (ਨੰਦੇੜ, ਮਹਾ‍ਰਾਸਟਰ)ਸ਼੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)

hope it will help you ..........

plz mark me as brainliest.

Similar questions