India Languages, asked by maninderkhaira08, 10 months ago

(1) ਜੀਊਣਾ ਪਹਿਲਾਂ ਕਿਹੋ ਜਿਹਾ ਆਦਮੀ ਸੀ ?​

Answers

Answered by Parikshitdogra
5

Answer:

jiyana EK imanfar Aadmi si USA Kada bi logo no kuch nahi kihaya oh violence da khilaf si

Answered by SᴘᴀʀᴋʟɪɴɢCᴀɴᴅʏ
84

ਇਸ ਵਾਰ ਪੱਕਾ ਮਨ ਬਣਾ ਕੇ ਤੁਰਿਆ ਸੀ ਕਿ ਊਦ੍ਹੋ ਮਾਮੇ ਨੂੰ ਬਰ – ਜ਼ਰੂਰ ਮਿਲਣਾ । ਆਲਸ ਨਹੀਂ ਪਾਉਣੀ । ਤਿੰਨ ਵਾਰ ਪਹਿਲੋਂ ਕੀਤੀ ਗ਼ਲਤੀ ਇਸ ਵਾਰ ਬਿਲਕੁਲ ਨਹੀਂ ਕਰਨੀ । ਘਿਉ ਦਾ ਘੜਾ ਰੁੜ੍ਹ ਜਾਏ , ਐਧਰਲੀ ਓਧਰ ਹੋ ਜਾਏ ਜਾਂ ਹੇਠਲੀ ਉੱਤੇ । ਪਹਿਲੀ ਵਾਰ ਚਾਣਚੱਕ ਆਉਣਾ ਪਿਆ ਸੀ ਇੰਡੀਆ । ਪਿੰਡੋਂ ਆਏ ਤੇਜ਼ ਗਤੀ ਲਿਫਾਫੇ ‘ ਤੇ ਨਾ ਭੇਜਣ ਵਾਲੇ ਦਾ ਨਾ ਸੀ , ਨਾ ਥਹੁ-ਪਤਾ । ਇਸ ਅੰਦਰੋਂ ਨਿਕਲਿਆ ਕਾਲਾ-ਹਾਸ਼ੀਆ ਕਾਰਡ ਹੋਰ ਵੀ ਵਿਸਫੋਕਟ ।

Similar questions