1. ਨਵੀਨ ਓਲੰਪਿਕ ਖੇਡਾਂ ਕਿਸ ਨੇ ਸ਼ੁਰੂ ਕਰਵਾਈਆਂ ?
Answers
Answered by
12
Answer:
ਖੇਡਾਂ ਜਾਂ ਓਲੰਪਿਕ ਖੇਡਾਂ ਵਿੱਚ ਦੁਨੀਆਂ ਭਰ ਦੇ ਕਈ ਦੇਸ਼ ਹਿੱਸੇ ਲੈਂਦੇ ਹਨ। ਓਲੰਪਿਕ ਖੇਡਾਂ ਹਰ ਚਾਰ ਸਾਲਾਂ ਬਾਅਦ ਹੁੰਦੀਆਂ ਹਨ। 1896 ਨੂੰ ਸ਼ੁਰੂ ਹੋਈਆਂ ਪਹਿਲੀਆਂ ਐਥਨਜ਼ ਓਲੰਪਿਕ ਖੇਡਾਂ ਸਿਰਫ਼ ਅਥਲੈਟਿਕਸ ਈਵੈਂਟਸ ਨਾਲ ਹੀ ਸ਼ੁਰੂ ਹੋਈਆਂ ਸਨ, ਜਿਸ ਵਿੱਚ 14 ਦੇਸ਼ਾਂ ਦੇ 241 ਅਥਲੀਟਾਂ ਨੇ ਹਿੱਸਾ ਲਿਆ ਸੀ। ਓਲੰਪਿਕ ਖੇਡਾਂ ਦੇ 116 ਸਾਲ ਦੇ ਇਤਿਹਾਸ ਵਿੱਚ ਅਥਲੈਟਿਕਸ ਮੁਕਾਬਲਿਆਂ ਦੀ ਵਧੇਰੇ ਮਹੱਤਤਾ ਰਹੀ ਹੈ ਕਿਉਂਕਿ ਅਥਲੈਟਿਕਸ ਵਿੱਚ ਨਵੇਂ ਓਲਪਿੰਕ ਤੇ ਵਿਸ਼ਵ ਰਿਕਾਰਡ, ਖਿਡਾਰੀਆਂ ਤੇ ਦਰਸ਼ਕਾਂ ਵਿੱਚ ਰੁਚੀ ਵਧਾਉਂਦੇ ਹਨ ਪਰ ਭਾਰਤੀ ਦੀ ਕਾਰਗੁਜ਼ਾਰੀ ਚਿੰਤਾ ਦਾ ਵਿਸ਼ਾ ਰਹੀ ਹੈ।
Answered by
3
Answer:
milkha singh
olmpik games
Explanation:
this question answer to modern game to know what is the same direction me too late reply to know about this video send ho geya si ke saath milkhasingh milkhaa singh
Similar questions