1. ਇੱਕ ਤਿਭੁਜ ਦੇ ਕਿੰਨੇ ਕੌਣ ਹੁੰਦੇ ਹਨ।
Answers
Answered by
5
Explanation:
ਖੇਤਰਫਲ ਜਾਂ ਰਕਬਾ ਕਿਸੇ ਦੋ-ਪਸਾਰੀ ਸਤ੍ਹਾ ਜਾਂ ਆਕਾਰ ਜਾਂ ਪੱਧਰੀ ਪਰਤ ਆਦਿ ਦਾ ਫੈਲਾਅ ਦੱਸਣ ਵਾਲਾ ਮਾਪ ਹੈ। ਇਸਨੂੰ ਕਿਸੇ ਦੱਸੀ ਹੋਈ ਮੁਟਾਈ ਦੇ ਪਦਾਰਥ ਦੀ ਉਸ ਮਾਤਰਾ ਨਾਲ ਸਮਝਿਆ ਜਾ ਸਕਦਾ ਹੈ ਜੋ ਕਿਸੇ ਆਕਾਰ ਦੇ ਨਮੂਨੇ ਬਣਾਉਣ ਵਿੱਚ ਖਰਚ ਹੋਵੇ ਜਾਂ ਲੇਪ ਦੀ ਉਹ ਮਾਤਰਾ ਜੋ ਕਿਸੇ ਉੱਪਰਲੀ ਸਤ੍ਹਾ ਨੂੰ ਇੱਕ ਵੇਰ ਲਿੱਪਣ ਲਈ ਵਰਤੀ ਜਾਵੇ। ਇਹ ਕਿਸੇ ਵਲ (ਇੱਕ-ਪਸਾਰੀ ਧਾਰਨਾ) ਦੀ ਲੰਬਾਈ ਜਾਂ ਕਿਸੇ ਠੋਸ ਪਦਾਰਥ ਦੀ ਆਇਤਨ (ਤ੍ਰੈ-ਪਸਾਰੀ ਧਾਰਨਾ) ਦੀ ਦੋ-ਪਸਾਰੀ ਸਮਾਨਰੂਪ ਵਸਤ ਹੈ।
Please mark as Brainliest......
Answered by
1
Explanation:
ਸਮਾਂਤਰ ਚਤੁਰਭੁਜ ਇੱਕ ਚਤੁਰਭੁਜ ਹੀ ਹੈ ਜਿਸ ਦੀਆਂ ਸਨਮੁੱਖ ਭੁਜਾਵਾਂ ਸਮਾਂਤਰ ਹੁੰਦੀਆਂ ਹਨ। ਇਹ ਸਮਾਂਤਰ ਰੇਖਾਵਾਂ ਦੇ ਜੋੜਿਆਂ ਨਾਲ ਮਿਲਕੇ ਬਣਦੀ ਹੈ। ਇਸ ਦੀਆਂ ਚਾਰ ਭੁਜਾਵਾਂ ਅਤੇ ਚਾਰ ਕੋਣ ਹੁੰਦੇ ਹਨ। ਇਸ ਵਿੱਚ ਕੁਝ ਬਰਾਬਰ ਮਾਪ ਦੇ ਹੁੰਦੇ ਹਨ।[1] ਚਿੱਤਰ ਵਿੱਚ
Similar questions