ਕਿਹੜੇ ਸਮਾਜਿਕ ਸਾ਼ਸਤਰ ਨੂੰ ਹੋਰ ਸਾ਼ਸਤਰਾ ਦੀ ਜਨਨੀ ਕਿਹਾ ਜਾਦਾ ਹੈ
1= ਇਤਿਹਾਸ
2= ਸਮਾਜ ਸਾ਼ਸਤਰ
3= ਅਰਥ ਸਾ਼ਸਤਰ
4= ਨੀਤੀ ਸਾ਼ਸਤਰ
Answers
Answered by
0
which language buddy
Explanation:
please tell
Answered by
0
Answer:
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
Similar questions