1. ਸ੍ਰੀ ਗੁਰੂ ਅੰਗਦ ਦੇਵ ਜੀ ਨੇ ਗੁਰਮੁਖੀ ਲਿਪੀ
ਵਿੱਚ............ ਲਿਖਿਆ।
Answers
Answered by
1
Explanation:
ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ।[2][3] ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ।[3][4] ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ,[5] ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।[3][4][6]
ਗੁਰੂ
Similar questions