੫.1
ਕਲਪਨਾ ਚਾਵਲਾ ਨੇ ਪੁਲਾੜ ਵਿੱਚ ਕਿਹੜੇ ਪ੍ਰਧਾਨਮੰਤਰੀ ਨਾਲ ਗੱਲ ਕੀਤੀ ਹੈ ?
ਉ. ਰਾਜੀਵ ਗਾਂਧੀ
ਅ. ਵੀ.ਪੀ.ਸਿੰਘ
ਏ. ਆਈ.ਕੇ ਗੁਜਰਾਲ
Answers
Answered by
0
Answer:
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ।[2] ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਮ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਕਲਪਨਾ ਉਹਨਾਂ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ।[3] ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡ[4] ਦਿੱਤਾ ਗਿਆ ਅਤੇ ਇਸ ਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
Similar questions
Math,
3 months ago
World Languages,
3 months ago
Hindi,
8 months ago
Chemistry,
1 year ago
Accountancy,
1 year ago