Computer Science, asked by shivani5662, 3 months ago

1. ਡਾਟਾਬੇਸ ਤੋਂ ਕੀ ਭਾਵ ਹੈ?​

Answers

Answered by Simasomalrajinder80
1

Answer:

ਇੱਕ ਦੂਜੇ ਨਾਲ ਸੰਬੰਧਿਤ ਦੇ ਸਮੂਹ ਨੂੰ ਡਾਟਾਬੇਸ ਕਿਹਾ ਜਾਂਦਾ ਹੈ। ਡਾਟਾਬੇਸ ਵਿੱਚ ਡਾਟਾ ਤਰਤੀਬਵਾਰ ਸਟੋਰ ਕੀਤਾ ਜਾਂਦਾ ਹੈ। ਡਾਟਾਬੇਸ ਵਿੱਚ ਸੂਚਨਾਵਾਂ ਦੀ ਉਚਿਤ ਵਿਵਸਥਾ ਹੁੰਦੀ ਹੈ।ਡਾਟਾਬੇਸ ਤੋਂ ਕਿਸੇ ਵੀ ਸਮੇਂ ਲੌੜੀਂਦੀ ਸੂਚਨਾ ਪ੍ਰਾਪਤ ਕੀਤੀ ਜਾ ਸਕਦੀ ਹੈ। ਡਾਟਾਬੇਸ ਤਿਆਰ ਕਰਨ ਲਈ ਇਕ ਸਾਫਟਵੇਅਰ ਵਰਤਿਆ ਜਾਂਦਾ ਹੈ। ਜਿਸਨੂੰ ਡਾਟਾਬੇਸ ਮੈਨੇਜਮੈਂਟ ਸਿਸਟਮ ਕਿਹਾ ਜਾਂਦਾ ਹੈ।

Similar questions