Social Sciences, asked by saabsallan508, 4 months ago

1. ਸੰਵਿਧਾਨ ਤੋਂ ਤੁਹਾਡਾ ਕੀ ਭਾਵ ਹੈ ?​

Answers

Answered by manveerk84
6

ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ[1] ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।

Similar questions