Physics, asked by anilkkumar580, 1 month ago

1. ਬੋਲੀ ਨੂੰ ਸੁਆਰਨ ਵਿੱਚ ਕਿਸ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ ?​

Answers

Answered by sunprince0000
0

Answer:ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ dasam ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.

Explanation:

Answered by XxHeartKillerGirl7xX
1

hope it helps u

zytzdyiiyztziyrufyzuzftzufyzuyf

Attachments:
Similar questions