ਰਚਨਾਤਮਕ ਕਾਰਜ:- 1. ਕੋਵਿਡ ਦੌਰਾਨ on-line ਸਿੱਖਿਆ ਪ੍ਰਤੀ ਵਿਦਿਆਰਥੀਆਂ ਦਾ ਕਿਸ ਤਰਾਂ
ਦਾ ਰੁਝਾਨ ਰਿਹਾ ਅਤੇ on-line ਸਿੱਖਿਆ ਰਾਹੀਂ ਉਹਨਾਂ ਨੂੰ ਕੀ ਕੁਝ ਨਵਾਂ ਸਿੱਖਣ ਨੂੰ ਮਿਲਿਆ। ਇਸ ਬਾਰੇ ਆਪਣੇ ਵਿਚਾਰ ਆਪਣੇ ਮਿੱਤਰ
ਨਾਲ ਪੱਤਰ ਰਾਹੀਂ ਸਾਂਝੇ ਕਰੋ।
2. ਪ੍ਰਾਣੀਆਂ ਸੱਭਿਆਚਾਰਕ ਖੇਡਾਂ ਬਾਰੇ ਆਪਣੇ ਮਾਪਿਆਂ ਤੋਂ ਜਾਣਕਾਰੀ ਲਵੋ ਅਤੇ ਹੇਠ ਲਿਖੀਆਂ ਖੇਡਾਂ ਬਾਰੇ ਜਾਣਕਾਰੀ ਪ੍ਰਾਪਤ ਕਰਕੇ ਉਨ੍ਹਾਂ
ਬਾਰੇ Test note-book 'ਤੇ ਲਿਖੋ।
(ਗੁੱਲੀ ਡੰਡਾ, ਬਾਂਦਰ-ਕਿੱਲਾ, ਭੰਡਾ-ਭੰਡਾਰੀਆ, ਕੋਟਲਾ-ਛਪਾਕੀ, ਲੁਕਣ-ਮੀਟੀ, ਬੰਟੇ, ਸਟਾਪੂ, ਛੂਹਣ- ਛਿਪਾਹੀ)
Answers
Answered by
1
Answer:
1.ਸਿੱਖਿਆ ਸਿੱਖਣ ਦੀ ਸਹੂਲਤ ਜਾਂ ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ।
2.ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ।
Similar questions