History, asked by pawan3849x, 6 months ago

ਖਾਲਸਾ ਅਧੀਨ ਸਿੱਖ ਸੈਨਿਕਾਂ ਦਾ ਨਾਅਰਾ ਕੀ ਸੀ ? *

1 point

ਬੋਲੇ ਸੋ ਨਿਹਾਲ , ਸਤਿ ਸ਼੍ਰੀ ਅਕਾਲ

ਵਾਹਿਗੁਰੂ ਜੀ ਕਾ ਖਾਲਸਾ , ਵਾਹਿਗੁਰੂ ਜੀ ਕਿ ਫ਼ਤਹਿ

ਦੇਗ ਤੇਗ ਫ਼ਤਹਿ

ਉਪਰੋਕਤ ਸਾਰੇ​

Answers

Answered by piyushsharm31
0

hii mate

ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।

Answered by gs7729590
3

Answer:

ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ

ਉਪਰੋਕਤ ਸਾਰੇ

Similar questions