Social Sciences, asked by armaangndh, 5 months ago

10. ਪੰਜਾਬ ਦੀਆਂ ਮੁੱਖ ਲੋਕ ਖੇਡਾਂ ਦੇ ਨਾਮ ਦੱਸੋ? /​

Answers

Answered by Anonymous
4

Answer:

ਕੋਟਲਾ ਛਪਾਕੀ, ਪਿੱਠੂ, ਗੁੱਲੀ-ਡੰਡਾ ਆਦਿ ਖੇਡਾਂ ਨਾਲ ਮਨ ਪ੍ਰਸੰਨ ਕਰਦੇ ਹਨ ਉੱਥੇ ਜਵਾਨ ਗੱਭਰੂ, ਕਬੱਡੀ, ਕੁਸ਼ਤੀ, ਮੁਗਦਰ ਚੁੱਕਣਾ, ਮੂੰਗਲੀਆਂ ਫੇਰਨੀਆਂ ਆਦਿ ਖੇਡਾਂ ਨਾਲ ਆਪਣਾ ਸਰੀਰ ਬਲਵਾਨ ਅਤੇ ਚੁਸਤ ਰੱਖਦੇ ਹਨ। ਕੁੜੀਆਂ ਵੀ ਆਪਣੇ ਮਨੋਰੰਜਨ ਲਈ ਟਾਹਣਾ, ਖਿੱਦੋ, ਗੀਟੇ, ਸਟਾਪੂ, ਰੰਗ ਮੱਲਣ, ਛੂਹਣ-ਛੁਪਾਈ ਆਦਿ ਖੇਡਾਂ ਖੇਡਦੀਆਂ ਹਨ। ਹੋਰ ਤਾਂ ਹੋਰ ਵਡੇਰੀ ਉਮਰ ਵਾਲੇ ਵੀ ਬਾਰਾਂ ਟਾਹਣ, ਪਾਸਾ, ਚੌਪੜ ਅਤੇ ਸ਼ਤਰੰਜ ਆਦਿ ਖੇਡਾਂ ਨਾਲ ਜੀਅ ਪਰਚਾ ਕੇ ਆਪਣਾ ਵਿਹਲਾ ਸਮਾਂ ਵਾਹਵਾ ਸੁਆਦਲਾ ਬਣਾ ਲੈਂਦੇ ਹਨ।

Similar questions