India Languages, asked by soniahks, 9 months ago

ਵਰਤਮਾਨ ਸਮੇਂ ਵਿੱਚ ਬਿਰਧ - ਆਸ਼ਰਮਾ ਵਿੱਚ ਬਜ਼ੁਰਗਾਂ ਦੀ ਗਿਣਤੀ ਵਧਦੀ ਜਾ ਰਹੀ ਹੈ । ਇਸ ਗੰਭੀਰ ਵਿਸ਼ੇ ਵਿੱਚ (100 - 150) ਲਾਈਨਾਂ ਵਿਚ ਸੁਝਾਅ ਪੰਜਾਬ ਵਿੱਚ ਦੱਸੋ​

Answers

Answered by Anonymous
2

Answer:

hey mate

Explanation:

ਭਾਰਤੀ ਸਮਾਜ ਵਿੱਚ ਬਜੁਰਗਾਂ ਦੀ ਸੰਭਾਲ ਪਰਵਾਰ ਦੁਆਰਾ ਹੀ ਕੀਤੀ ਜਾਂਦੀ ਹੈ।ਪਰ ਹੌਲੀ ਹੌਲੀ ਬਦਲਦੀਆਂ ਕਦਰਾਂ ਕੀਮਤਾਂ ਕਾਰਨ,ਤੇਜ਼ ਰਫ਼ਤਾਰ ਜੀਵਨ ਚਾਲ ਕਾਰਨ ਯਾ ਹੋਰ ਕਈ ਖੁਦਗਰਜੀ ਦੇ ਕਾਰਨਾਂ ਕਾਰਨ ਬਜੁਰਗਾਂ ਦੀ ਸੰਭਾਲ ਨਹੀਂ ਬਜੁਰਗ਼ ਨਾਲ ਦੁਰਵਿਵਹਾਰ ਯਾ ਉਹਨਾਂ ਦਾ ਸ਼ੋਸਣ ਵਧਦਾ ਜਾ ਰਿਹਾ ਹੈ।ਹਾਲਾਕਿ ਭਾਰਤ ਦੀ ਵਿਸ਼ੇਸਤਾ ਉਸ ਦੇ ਪਰਵਾਰਕ ਢਾਂਚੇ ਕਰਕੇ ਹੀ ਹੈ ਜਿਸ ਨੂੰ ਬਚਾਉਣ ਦੀ ਬਹੁਤ ਲੋੜ ਹੈ ਅਤੇ ਅੱਜ ਦੇ ਸਮਾਜਿਕ ਵਿਗਿਆਨ ਦੇ ਸ਼ਾਸਤ੍ਰੀਆਂ ਦਾ ਇਹ ਮਹੱਤਵਪੂਰਨ ਅਧਿਅਨ ਵਿਸ਼ਾ ਹੋਣਾ ਚਾਹੀਦਾ ਹੈ।

Similar questions