ਪਹਿਲਾਂ ਭੇਜੇ ਗਏ ਕੰਮ ਦੇ ਅਨੁਸਾਰ ਪੁਲਾੜ ਦੀ ਪਰੀ ਕਲਪਨਾ ਚਾਵਲਾ ਦੇ ਜੀਵਨ ਬਾਰੇ 100 ਸ਼ਬਦਾਂ ਤੱਕ ਪੈਰਾ ਲਿਖੇ। (ਪਾਠ -
ਜੀਵਨੀ, ਕਲਪਨਾ ਚਾਵਲਾ)
Answers
Answered by
25
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਉਹਨਾਂ ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡ ਦਿੱਤਾ ਗਿਆ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਇਹ ਹੈ ਤੁਹਾਡਾ ਜਵਾਬ | ਉਮੀਦ ਹੈ ਕਿ ਤੁਸੀਂ ਇਸ ਨੂੰ ਸਮਝ ਗਏ ਹੋ. ਧੰਨਵਾਦ, ਤੁਹਾਡਾ ਦਿਨ ਵਧੀਆ ਹੋਵੇ | ਹਮੇਸ਼ਾਂ ਮੁਸਕੁਰਾਉਂਦੇ ਰਹੋ
Similar questions
Physics,
5 months ago
English,
5 months ago
Accountancy,
5 months ago
Math,
11 months ago
English,
11 months ago
India Languages,
1 year ago