India Languages, asked by Anonymous, 4 months ago

ਜੇ ਚੰਡੀਗੜ੍ਹ ਵਿੱਚ ਇੱਕ ਸਾਲ ਮੀਂਹ ਨਾ ਪਵੇ
100 words essay

Pls answer fast
Pls don't type unnecessary answers
I'm not saying rudely... just politely

✌ Peace✌​

Answers

Answered by Anonymous
3

Answer:

ਚੰਡੀਗੜ੍ਹ ਭਾਰਤ ਦਾ ਇੱਕ ਕੇਂਦਰੀ ਸ਼ਾਸਤ ਪ੍ਰਦੇਸ਼ ਹੈ। ਇਹ ਭਾਰਤ ਦੇ ਦੋ ਸੂਬਿਆਂ, ਪੰਜਾਬ ਅਤੇ ਹਰਿਆਣਾ, ਦੀ ਰਾਜਧਾਨੀ ਹੈ। ਸ਼ਹਿਰ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਪੰਜਾਬ ਦੇ ਮੋਹਾਲੀ, ਪਟਿਆਲਾ ਅਤੇ ਰੋਪੜ ਜ਼ਿਲ੍ਹੇ ਅਤੇ ਹਰਿਆਣਾ ਦੇ ਅੰਬਾਲਾ ਅਤੇ ਪੰਚਕੁਲਾ ਸ਼ਾਮਿਲ ਹਨ। ਇਸਦੇ ਉੱਤਰੀ ਹਿੱਸੇ ਤੋਂ ਹਿਮਾਚਲ ਪ੍ਰਦੇਸ਼ ਦੀ ਸੀਮਾ ਵੀ ਨੇੜੇ ਹੈ।

ਚੰਡੀਗੜ੍ਹ ਪੂਰੇ ਵਿਸ਼ਵ ਵਿੱਚ ਆਪਣੇ ਆਰਕੀਟੈਕਚਰ ਡਿਜ਼ਾਇਨ ਅਤੇ ਚੰਗੀ ਆਬੋ-ਹਵਾ ਲਈ ਮਸ਼ਹੂਰ ਹੈ | ਸ਼ਹਿਰ ਦਾ ਮਾਸਟਰ ਪਲਾਨ ਫਰਾਂਸੀਸੀ ਆਰਕੀਟੈਕਟ ਲ ਕਾੱਰਬੂਜ਼ਿਏ ਨੇ ਬਣਾਇਆ ਸੀ |ਸਾਲ 2015 ਵਿੱਚ ਬੀ.ਬੀ.ਸੀ. ਦੇ ਇੱਕ ਲੇਖ ਵਿੱਚ ਚੰਡੀਗੜ੍ਹ ਨੂੰ ਦੁਨੀਆ ਦੇ ਸਾਰੇ ਸ਼ਹਿਰਾਂ ਵਿੱਚੋ ਇੱਕ ਇਹੋ ਜੇਹਾ ਸ਼ਹਿਰ ਕਿਹਾ ਗਿਆ ਜਿੱਥੇ ਆਰਕੀਟੈਕਚਰ, ਸੱਭਿਆਚਾਰ ਅਤੇ ਆਧੁਨਿਕੀਕਰਨ ਇੱਕ ਦਾ ਵਧੀਆ ਤਾਲਮੇਲ ਹੈ|

Answered by prabhseeratsandhu45
2

Explanation:

ਚੰਡੀਗੜ੍ਹ ਭਾਰਤ ਦਾ ਇੱਕ ਕੇਂਦਰੀ ਸ਼ਾਸਤ ਪ੍ਰਦੇਸ਼ ਹੈ। ਇਹ ਭਾਰਤ ਦੇ ਦੋ ਸੂਬਿਆਂ, ਪੰਜਾਬ ਅਤੇ ਹਰਿਆਣਾ, ਦੀ ਰਾਜਧਾਨੀ ਹੈ। ਸ਼ਹਿਰ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਪੰਜਾਬ ਦੇ ਮੋਹਾਲੀ, ਪਟਿਆਲਾ ਅਤੇ ਰੋਪੜ ਜ਼ਿਲ੍ਹੇ ਅਤੇ ਹਰਿਆਣਾ ਦੇ ਅੰਬਾਲਾ ਅਤੇ ਪੰਚਕੁਲਾ ਸ਼ਾਮਿਲ ਹਨ। ਇਸਦੇ ਉੱਤਰੀ ਹਿੱਸੇ ਤੋਂ ਹਿਮਾਚਲ ਪ੍ਰਦੇਸ਼ ਦੀ ਸੀਮਾ ਵੀ ਨੇੜੇ ਹੈ।

ਚੰਡੀਗੜ੍ਹ ਪੂਰੇ ਵਿਸ਼ਵ ਵਿੱਚ ਆਪਣੇ ਆਰਕੀਟੈਕਚਰ ਡਿਜ਼ਾਇਨ ਅਤੇ ਚੰਗੀ ਆਬੋ-ਹਵਾ ਲਈ ਮਸ਼ਹੂਰ ਹੈ ਸ਼ਹਿਰ ਦਾ ਮਾਸਟਰ ਪਲਾਨ ਫਰਾਂਸੀਸੀ ਆਰਕੀਟੈਕਟ ਲ ਕਾੱਰਬੂਜ਼ਿਏ ਨੇ ਬਣਾਇਆ ਸੀ ।ਸਾਲ 2015 ਵਿੱਚ ਬੀ.ਬੀ.ਸੀ. ਦੇ ਇੱਕ ਲੇਖ ਵਿੱਚ ਚੰਡੀਗੜ੍ਹ ਨੂੰ ਦੁਨੀਆ ਦੇ ਸਾਰੇ ਸ਼ਹਿਰਾਂ ਵਿੱਚੋ ਇੱਕ ਇਹੋ ਜੇਹਾ ਸ਼ਹਿਰ ਕਿਹਾ ਗਿਆ ਜਿੱਥੇ ਆਰਕੀਟੈਕਚਰ, ਸੱਭਿਆਚਾਰ ਅਤੇ ਆਧੁਨਿਕੀਕਰਨ ਇੱਕ ਦਾ ਵਧੀਆ ਤਾਲਮੇਲ ਹੈ।

Similar questions