13. ਕੰਕੀਟ ਦੀ ਤਰਾਈ ਠੰਡੇ ਮੌਸਮ ਵਿੱਚ ਕਿੰਨੇ ਦਿਨ ਕਰਨੀ ਚਾਹੀਦੀ ਹੈ ? *
Answers
Answered by
0
Explanation:
Xuxutctvididucyvtsuisicicucudusuud
Answered by
4
Answer:
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ।[1] ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ।[2] ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ[3][4] ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
Similar questions
Science,
2 months ago
Math,
6 months ago
English,
6 months ago
Computer Science,
10 months ago
India Languages,
10 months ago
Math,
10 months ago