15 ਸ਼ਬਦਾ ਵਿੱਚ ਦਿਉਂ-
1. ਸੰਵਿਧਾਨ ਤੋਂ ਤੁਹਾਡਾ ਕੀ ਭਾਵ ਹੈ ?
Answers
Answered by
1
ਦੇਸ਼ ਦੀ ਸਰਕਾਰ ਨੂੰ ਚਲਾਉਣ ਵਾਸਤੇ ਕੁਝ ਨਿਯਮਾਂ ਅਤੇ ਕਾਨੂਨਾਂ ਦੀ ਲੋੜ ਪੈਂਦੀ ਹੈ.ਇਹਨਾਂ ਨਿਯਮਾਂ ਅਤੇ ਕਾਨੂਨਾਂ ਦੇ ਇੱਕਠ ਨੂੰ ਹੀ ਸੰਵਿਧਾਨ ਆਖਦੇ ਹਨ.
Similar questions