Hindi, asked by manjotsinghsidhu671, 27 days ago

ਰੁੱਖਾਂ ਦੇ ਸ ਸਾਡੇ ਜੀਵਨ ਕੀ ਮਹੱਤਤਾ ਹੈ ? ਆਪਣੇ ਵਿਚਾਰ 150 ਸ਼ਬਦ ਵਿੱਚ ਲਿਖੋ ?​

Answers

Answered by ajayarjitchahat
2

Answer:

ਰੁੱਖਜਾਂ ਦਰਖ਼ਤ ਐਸੇ ਪੌਦੇ ਨੂੰ ਕਹਿੰਦੇ ਹਨ ਜਿਸ ਦਾ ਆਮ ਤੌਰ ਤੇ ਇੱਕ ਬੜਾ ਤਣਾ ਹੋਵੇ ਜੋ ਉੱਪਰ ਜਾ ਕੇ ਟਾਹਣਿਆਂ ਅਤੇ ਟਾਹਣੀਆਂ ਵਿੱਚ ਤਕਸੀਮ ਹੋ ਜਾਏ। ਟਾਹਣੀਆਂ ਨੂੰ ਪੱਤੇ, ਫੁੱਲ ਔਰ ਫਲ਼ ਲੱਗਦੇ ਹਨ। ਕੁਛ ਬੌਟਨੀ ਵਿਦਵਾਨ ਦਰਖ਼ਤ ਲਈ ਘੱਟੋ ਘੱਟ ਉੱਚਾਈ ਵੀ ਜ਼ਰੂਰੀ ਸਮਝਦੇ ਹਨ ਜੋ 3 ਤੋਂ 6 ਮੀਟਰ ਤੱਕ ਹੈ। ਕੁਛ ਲੋਕ ਸਮਝਦੇ ਹਨ ਕਿ ਅਗਰ ਕਿਸੇ ਪੌਦੇ ਦਾ ਕੱਦ ਘੱਟੋ ਘੱਟ 10 ਸੈਂਟੀਮੀਟਰ ਹੋਵੇ ਜਾਂ ਘੇਰਾ 30 ਸੈਂਟੀਮੀਟਰ ਹੋਵੇ ਤਾਂ ਇਹ ਰੱਖ ਹੋਵਗਾ। ਇੱਕ ਤੋਂ ਜ਼ਿਆਦਾ ਨਿੱਕੇ ਨਿੱਕੇ ਤਣੇ ਉਸ ਨੂੰ ਝਾੜੀ ਬਣਾ ਦਿੰਦੇ ਹਨ।

Answered by crankybirds30

Similar questions