India Languages, asked by Anonymous, 5 months ago

ਦੀਵਾਲੀ ਤੇ ਲੇਖ ਲਿਖੋ 150 ਸ਼ਬਦਾਂ ਦਾ
plzzzz help me friends today is my punjabi paper​

Answers

Answered by prabhseeratsandhu45
4

Answer:

ਭਾਰਤ ਤਿਉਹਾਰਾਂ ਦਾ ਦੇਸ਼ ਹੈ। ਸਾਲ ਭਰ ਵਿਚ ਇਕ ਦੇ ਬਾਅਦ ਇਕ ਤਿਉਹਾਰ ਆਪਣਾ ਅਮਰ ਸੰਦੇਸ਼ ਸੁਣਾਉਣ ਅਤੇ ਜਨਸਾਧਾਰਣ ਵਿਚ ਨਵਾਂ ਉਤਸ਼ਾਹ ਅਤੇ ਪ੍ਰੇਰਣਾ ਦੇਣ ਆਉਂਦਾ ਹੈ। ਭਾਰਤ ਦੀ ਜਨਤਾ ਇਹਨਾਂ ਤਿਉਹਾਰਾਂ ਨੂੰ ਬੜੀ ਖੁਸ਼ੀ ਨਾਲ ਮਨਾ ਕੇ ਆਪਣੀ ਸੰਸਕ੍ਰਿਤੀ ਅਤੇ ਸਭਿਅਤਾ ਦੇ ਪ੍ਰਤੀ ਆਦਰ ਪ੍ਰਗਟ ਕਰਦੀ ਹੈ। ਇਹਨਾਂ ਤਿਉਹਾਰਾਂ ਦਾ ਕੁ ਸਦੀਆਂ ਤੋਂ ਚਲਿਆ। ਆ ਰਿਹਾ ਹੈ, ਜੋ ਭਾਰਤੀ ਸੰਸਕ੍ਰਿਤੀ ਅਤੇ ਸਭਿਅਤਾ ਦੇ ਨਾਲ-ਨਾਲ ਦੇਸ਼ ਦੇ ਪੁਰਾਣੇ ਗੋਰਵ ਨੂੰ ਵੀ ਪ੍ਰਗਟਾਉਂਦਾ ਹੈ। ਦੀਵਾਲੀ ਵੀ ਇਕ ਅਜਿਹਾ ਆਦਰਸ਼-ਤਿਉਹਾਰ ਹੈ, ਜੋ ਦੇਸ਼ ਦੇ ਹਰ ਹਿੱਸੇ ਵਿਚ ਬੜੀ ਖੁਸ਼ੀ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸ ਦੀ ਮਹਾਨਤਾ ਦੇ ਕਾਰਣ ਹੀ ਇਸਨੂੰ ਤਿਉਹਾਰਾਂ ਦਾ ਰਾਜਾ ਕਿਹਾ ਜਾਂਦਾ ਹੈ।ਇਹ ਤਿਉਹਾਰ ਕੱਤਕ ਦੀ ਮੱਸਿਆ ਨੂੰ ਮਨਾਇਆ ਜਾਂਦਾ ਹੈ। ਲੋਕ ਅੰਧੇਰੀ ਰਾਤ ਨੂੰ ਦੀਵੇ ਜਗਾ ਕੇ ਉਸਨੂੰ ਪ੍ਰਕਾਸ਼ ਭਰੀ ਰਾਤ ਵਿਚ ਬਦਲ ਦਿੰਦੇ ਹਨ। ਦੀਵਾਲੀ ਇਕ ਅਜਿਹਾ ਤਿਉਹਾਰ ਹੈ, ਜਿਸ ਦੇ ਨਾਲ ਹਰੇਕ ਮਤ ਦਾ ਸੰਬੰਧ ਬਣ ਗਿਆ ਹੈ। ਭਾਰਤ ਦੀਆਂ ਸਾਰੀਆਂ ਜਾਤੀਆਂ ਅਤੇ ਧਰਮਾਂ ਦੇ ਲੋਕ ਦੀਵਾਲੀ ਨੂੰ ਬੜੀ ਧੂਮਧਾਮ ਨਾਲ ਮਨਾਉਂਦੇ ਹਨ। ਇਸ ਨਾਲ ਇਸ ਤਿਉਹਾਰ ਦੀ ਮਹੱਤਤਾ ਹੋਰ ਵੀ ਵਧ ਗਈ ਹੈ।

Explanation:

please mark me as brainlist

Answered by Anonymous
5

Answer:

आज हम विटामिनों के विषय में जितना कुछ भी जानते है, उसका श्रेय जाता है ब्रिटेन के वैज्ञानिक सर एफजी हापकिंस को।

Similar questions