Social Sciences, asked by sajansajankumar177, 9 months ago

ਪਾਠ - 18 ਜਾਤੀ - ਪਥਾ ਨੂੰ ਚਣੋਤੀ​

Answers

Answered by Anonymous
0

Answer:

ਦਲਿਤ ਹਜ਼ਾਰਾਂ ਸਾਲਾਂ ਤੱਕ ਅਛੂਤ ਸਮਝੀਆਂ ਜਾਣ ਵਾਲੀ ਉਨ੍ਹਾਂ ਤਮਾਮ ਜਾਤੀਆਂ ਲਈ ਸਮੂਹਕ ਤੌਰ ਤੇ ਪ੍ਰਯੋਗ ਹੁੰਦਾ ਹੈ ਜੋ ਹਿੰਦੂ ਸਮਾਜ ਵਿਵਸਥਾ ਵਿੱਚ ਸਭ ਤੋਂ ਹੇਠਲੇ ਡੰਡੇ ਤੇ ਸਥਿਤ ਹਨ। ਸੰਵਿਧਾਨਕ ਭਾਸ਼ਾ ਵਿੱਚ ਇਨ੍ਹਾਂ ਨੂੰ ਹੀ ਅਨੁਸੂਚਿਤ ਜਾਤੀਆਂ ਕਿਹਾ ਗਿਆ ਹੈ। ਮੁੱਖ ਤੌਰ ਤੇ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ ਨਾਲ ਸਬੰਧਤ ਲੋਕਾਂ ਨੂੰ ਦਲਿਤ ਕਿਹਾ ਜਾਂਦਾ ਹੈ। ਭਾਰਤ ਦੀ ਜਨਸੰਖਿਆ ਵਿੱਚ ਲਗਭਗ 24. 4 ਫ਼ੀਸਦ ਆਬਾਦੀ ਦਲਿਤਾਂ ਦੀ ਹੈ। ਸੰਨ 2011 ਦੀ ਜਨਗਣਨਾ ਅਨੁਸਾਰ ਭਾਰਤ ਦੀ ਆਬਾਦੀ ਵਿੱਚ ਅਨੁਸੂਚਿਤ ਜਾਤੀਆਂ ਦਾ ਹਿੱਸਾ 16.2 ਫੀਸਦ ਅਤੇ ਅਨੁਸੂਚਿਤ ਕਬੀਲਿਆਂ ਦਾ 8.2 ਫੀਸਦ ਹੈ। ਰਾਜਾਂ ਦੀ ਆਬਾਦੀ ਵਿੱਚ ਅਨੁਸੂਚਿਤ ਜਾਤੀਆਂ ਸਭ ਤੋਂ ਵੱਧ 28.9 ਫੀਸਦ ਹਿੱਸੇ ਨਾਲ ਪੰਜਾਬ ਮੋਹਰੀ ਹੈ। ਅਨੁਸੂਚਿਤ ਕਬੀਲਿਆਂ ਦਾ ਆਬਾਦੀ ਵਿੱਚ ਅਨੁਪਾਤ ਸਭ ਤੋਂ ਵੱਧ ਮਿਜੋਰਮ ਵਿੱਚ 94.5 ਫੀਸਦ ਹੈ। ਇਸੇ ਜਨਗਣਨਾ ਅਨੁਸਾਰ ਭਾਰਤ ਵਿੱਚ ਅਨੁਸੂਚਿਤ ਜਾਤੀ ਨਾਲ ਸਬੰਧਤ ਲੋਕ 16,66,35,700 ਅਤੇ ਅਨੁਸੂਚਿਤ ਕਬੀਲਿਆਂ ਨਾਲ ਸਬੰਧਤ ਲੋਕ 8,43,26,240 ਸਨ।

________________❤️

Similar questions