2. ਹੇਠ ਲਿਖੀਆਂ ਕਾਵਿ-ਸਤਰਾਂ ਪੜ੍ਹ ਕੇ ਪੁੱਛੇ ਗਏ ਪ੍ਰਸ਼ਨਾਂ ਦੇ ਉੱਤਰ ਲਿਖੋ :
ਮਿਠਤੁ ਨੀਵੀ ਨਾਨਕਾ ਗੁਣ ਚੰਗਿਆਈਆ ਤਤੁ॥
ਸਭੁ ਕੋ ਨਿਵੈ ਆਪ ਕਉ ਪਰ ਕਉ ਨਿਵੈ ਨ ਕੋਇ ॥
ਧਰਿ ਤਰਾਜੂ ਤੋਲੀਐ ਨਿਵੈ ਸੁ ਗਉਰਾ ਹੋਇ ॥
(i) ਉਪਰੋਕਤ ਕਾਵਿ-ਸਤਰਾਂ ਦਾ ਭਾਵ ਆਪਣੇ ਸ਼ਬਦਾਂ ਵਿਚ ਲਿਖੋ।
(ii) ਨਿਵ ਕੇ ਰਹਿਣ ਨੂੰ ਗੁਰੂ ਨਾਨਕ ਦੇਵ ਨੇ ਕੀ ਕਿਹਾ ਹੈ ?
(iii) ਉਪਰੋਕਤ ਸ਼ਬਦ ਕਿਹੜੀ ਬਾਣੀ ਵਿੱਚੋਂ ਲਿਆ ਗਿਆ ਹੈ ?
Answers
Answered by
1
Answer:
mujhe samaj nhi a rha hai kya likhe ho sorry .
Similar questions