2 ਅਜਿਹੇ ਦੋ ਭੋਜਨ ਪਦਾਰਥਾਂ ਦੇ ਨਾਂ ਦੱਸੋ ਜਿਨ੍ਹਾਂ ਵਿੱਚ ਹੇਠ ਲਿਖੇ ਪੋਸ਼ਕ ਤੱਤ ਕਾਫ਼ੀ ਮਾਤਰਾ ਵਿੱਚ
ਪਾਏ ਜਾਂਦੇ ਹਨ?
(ਉ) ਚਰਬੀ
(ਅ) ਨਿਸ਼ਾਸ਼ਤਾ
() ਮੋਟਾ ਆਹਾਰ
(ਸ) ਪ੍ਰੋਟੀਨ
Answers
Answered by
0
Answer:
Explanation:
ਮੋਟਾ ਅਹਾਰ ਜਾਂ ਫਾਈਬਰ (ਰੇਸ਼ੇ ਯੁਕਤ) ਖਾਦ ਪਦਾਰਥਾਂ'ਚ ਹਰੀਆਂ ਸਬਜ਼ੀਆਂ, ਫਲਾਂ, ਅਨਾਜਾਂ ਅਤੇ ਮੇਵਿਆਂ ਦਾ ਸਿਹਤ ਦੇ ਸੰਬੰਧ 'ਚ ਜਿੰਨਾ ਜ਼ਿਆਦਾ ਲਾਭ ਹੈ, ਉਸ ਤੋਂ ਜ਼ਿਆਦਾ ਇਨ੍ਹਾਂ 'ਚ ਪਾਏ ਜਾਣ ਵਾਲੇ ਰੇਸ਼ੇ ਅਰਥਾਤ ਮੋਟਾ ਅਹਾਰ ਜਾਂ ਫਾਈਬਰ ਦਾ ਹੈ। ਪਾਣੀ ਵਿੱਚ ਘੁਲਣਸ਼ੀਲ ਅਤੇ ਨਾ-ਘੁਲਣਸ਼ੀਲ ਦੋ ਕਿਸਮਾ ਦੇ ਮੋਟਾ ਅਹਾਰ ਹੁੰਦੇ ਹਨ। ਮੋਟਾ ਅਹਾਰ ਸਾਡੀ ਪਾਚਣ ਪ੍ਰਣਾਲੀ 'ਚ ਬਹੁਤ ਹੀ ਸਹਾਇਕ ਹੁੰਦਾ ਹੈ। ਮੋਟਾ ਅਹਾਰ ਪਾਚਣ ਤੰਤਰ ਨੂੰ ਸਹੀ ਰਖਦਾ ਹੈ, ਆਪਣੇ ਨਾਲ ਖਾਏ ਹੋਏ ਪਦਾਰਥਾਂ ਨੂੰ ਹਜ਼ਮ ਕਰਨ ਵਿੱਚ ਅਤੇ ਅਣਪਚੇ ਭੋਜਨ ਨੂੰ ਸਰੀਰ ਵਿਚੋਂ ਮਲ ਦੇ ਰੂਪ ਵਿੱਚ ਬਾਹਰ ਕਰਨ ਵਿੱਚ ਮਦਦਗਾਰ ਹੁੰਦਾ ਹੈ।[1]
Similar questions