Social Sciences, asked by preetgera12, 8 months ago

ਪ੍ਰਸ਼ਨ 2:- ਪੁਰਾਤਨ ਸਮੇਂ ਵਿੱਚ ਭੂਮੀ ਨੂੰ ਖਰੀਦਣ, ਵੇਚਣ ਅਤੇ ਦਾਨ
ਕਰਨ ਲਈ ਇੱਕ ਖਾਸ ਕਿਸਮ ਦੇ ਸਰਕਾਰੀ ਦਸਤਾਵੇਜ਼ ਦੀ ਵਰਤੋਂ
ਕੀਤੀ ਜਾਂਦੀ ਸੀ। ਉਹਨਾਂ ਦਾ ਕੀ ਨਾਂ ਸੀ? A special type of
government document is used to sell or
purchase or donate a piece of land in ancient
times. What was its name?geida alat #
खरीदने, बेचने और दान करने के लिए एक विशेष प्रकार के
सरकारी दस्तावेज का प्रयोग किया जाता था। उसका नाम क्या
ਪਾ? *​

Answers

Answered by bhupesh05raut
4

Answer:

ਹਰੇਕ ਸਮਾਜ ਦਾ ਆਪਣਾ ਜੀਵਨ ਢੰਗ ਹੁੰਦਾ ਹੈ। ਸਮਾਜ ਦਾ ਜਿਉਣ ਢੰਗ ਕੁੱਝ ਆਦਤਾਂ ਸੰਕੇਤਾਂ ਰਸਮਾਂ ਅਤੇ ਭੌਤਿਕ ਤੇ ਸਥਾਨਕ ਕੰਮਾਂ ਕਾਰਾਂ ਵਿੱਚ ਬੱਝਿਆ ਹੁੰਦਾ ਹੈ।ਇਹ ਸਾਰਾ ਕੁਝ ਸਮਾਜਿਕ ਗਿਆਨ ਦੇ ਸਹਾਰੇ ਚੱਲਦਾ ਹੈ।ਹਰੇਕ ਸਮਾਜ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣਾ ਹਾਸਲ ਕੀਤਾ ਗਿਆਨ ਵੰਡਦਾ ਹੈ। ਗਿਆਨ ਵੰਡਣ ਦਾ ਕੰਮ ਕਈ ਰੂਪਾਂ ਵਿੱਚ ਚਲਦਾ ਰਹਿੰਦਾ ਹੈ।ਜਿਵੇਂ ਪੀੜ੍ਹੀ ਦਰ ਪੀੜ੍ਹੀ ਇੱਕ ਪਰਿਵਾਰ ਤੋਂ ਅਗਲੇ ਪਰਿਵਾਰ ਤੱਕ,ਸਮਾਜਿਕ ਸਰੋਕਾਰਾਂ ਨੂੰ ਸਮਰਪਿਤ ਲੋਕਾਂ ਦ੍ਵਾਰਾ ਸਾਂਝੇ ਰੂਪ ਵਿੱਚ, ਅਤੇ ਮੌਜੂਦਾ ਸੱਤਾ ਵੀ ਸਮਾਜਿਕ ਗਿਆਨ ਨੂੰ ਆਪਣੇ ਖੁਦਮੁਖਤਿਆਰੀ ਤਰੀਕੇ ਨਾਲ਼ ਅੱਗੇ ਤੋਰਦੀ ਹੈ।ਇਹ ਗਿਆਨ ਕਈ ਰੂਪਾਂ ਅਤੇ ਵੱਖ ਵੱਖ ਵਿਧੀਆਂ ਰਾਹੀਂ ਅਗਲੇਰੀ ਪੀੜ੍ਹੀ ਤੱਕ ਪਹੁੰਚਦਾ ਹੈ।

ਵਰਤਮਾਨ ਸਮੇਂ ਵਿੱਚ ਹਰ ਸਮਾਜ ਨੇ ਆਪਣਾ ਵੱਖਰਾ ਸਿੱਖਿਆ ਢਾਂਚਾ ਵਿਕਸਿਤ ਕਰ ਲਿਆ ਹੈ।ਅੱਜ ਕੱਲ ਦੇ ਦੌਰ ਵਿੱਚ ਸਿੱਖਿਆ ਦਾ ਜ਼ਿਆਦਾ ਤਰ ਕੰਮ ਪੜ੍ਹਨ ਲਿੱਖਣ ਦੀ ਵਿਧੀ ਰਾਹੀਂ ਲੋਕਾਂ ਤੱਕ ਪਹੁੰਚ ਰਿਹਾ ਹੈ।ਪੜ੍ਹਨ ਲਿਖਣ ਦੀ ਵਿਧੀ ਦੀ ਵਰਤੋਂ ਹੋਰ ਦੂਜੀਆਂ ਵਿਧੀਆਂ ਤੋਂ ਜ਼ਿਆਦਾ ਪ੍ਰਯੋਗ ਕੀਤੀ ਜਾਂਦੀ ਹੈ।ਇਸ ਵਿਧੀ ਦਾ ਮੁੱਖ ਸੰਚਾਲਕ ਸਕੂਲੀ ਢਾਂਚਾ ਹੈ ਜਿਹੜਾ ਕਿ ਸਮੁੱਚੇ ਰੂਪ ਵਿੱਚ ਮੌਕੇ ਦੀਆਂ ਸਰਕਾਰਾਂ ਦੀ ਸਰਪ੍ਰਸਤੀ ਹੇਠ ਹੀ ਰਹਿੰਦਾ ਹੈ। ਬਹੁਤਾ ਕਰਕੇ ਸਿੱਖਿਆ ਦੂਜਿਆਂ ਦੀ ਰਹਿਨੁਮਾਈ ਹੇਠ ਦਿੱਤੀ ਜਾਂਦੀ ਹੈ ਪਰ ਇਹ ਖ਼ੁਦ ਵੀ ਹਾਸਲ ਕੀਤੀ ਜਾ ਸਕਦੀ ਹੈ।[2]

Answered by tarandeeppunni
3

Answer:

hiiii iiiiiiiiiiiiiiiiiiiiiiiiiii888

Similar questions