2. ਅਨੁਸੂਚਿਤ ਦੇ ਕਲਿਆਣ ਲਈ ਕੀਤੇ ਜਾਦੇ ਉਪਾਆਵਾਂ ਨੂੰ ਬਿਆਨ ਕਰੋ
Answers
Answered by
10
ਦਲਿਤ ਹਜ਼ਾਰਾਂ ਸਾਲਾਂ ਤੱਕ ਅਛੂਤ ਸਮਝੀਆਂ ਜਾਣ ਵਾਲੀ ਉਨ੍ਹਾਂ ਤਮਾਮ ਜਾਤੀਆਂ ਲਈ ਸਮੂਹਕ ਤੌਰ ਤੇ ਪ੍ਰਯੋਗ ਹੁੰਦਾ ਹੈ ਜੋ ਹਿੰਦੂ ਸਮਾਜ ਵਿਵਸਥਾ ਵਿੱਚ ਸਭ ਤੋਂ ਹੇਠਲੇ ਡੰਡੇ ਤੇ ਸਥਿਤ ਹਨ। ਸੰਵਿਧਾਨਕ ਭਾਸ਼ਾ ਵਿੱਚ ਇਨ੍ਹਾਂ ਨੂੰ ਹੀ ਅਨੁਸੂਚਿਤ ਜਾਤੀਆਂ ਕਿਹਾ ਗਿਆ ਹੈ। ਮੁੱਖ ਤੌਰ ਤੇ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ ਨਾਲ ਸਬੰਧਤ ਲੋਕਾਂ ਨੂੰ ਦਲਿਤ ਕਿਹਾ ਜਾਂਦਾ ਹੈ। ਭਾਰਤ ਦੀ ਜਨਸੰਖਿਆ ਵਿੱਚ ਲਗਭਗ 24. 4 ਫ਼ੀਸਦ ਆਬਾਦੀ ਦਲਿਤਾਂ ਦੀ ਹੈ। ਸੰਨ 2011 ਦੀ ਜਨਗਣਨਾ ਅਨੁਸਾਰ ਭਾਰਤ ਦੀ ਆਬਾਦੀ ਵਿੱਚ ਅਨੁਸੂਚਿਤ ਜਾਤੀਆਂ ਦਾ ਹਿੱਸਾ 16.2 ਫੀਸਦ ਅਤੇ ਅਨੁਸੂਚਿਤ ਕਬੀਲਿਆਂ ਦਾ 8.2 ਫੀਸਦ ਹੈ। ਰਾਜਾਂ ਦੀ ਆਬਾਦੀ ਵਿੱਚ ਅਨੁਸੂਚਿਤ ਜਾਤੀਆਂ ਸਭ ਤੋਂ ਵੱਧ 28.9 ਫੀਸਦ ਹਿੱਸੇ ਨਾਲ ਪੰਜਾਬ ਮੋਹਰੀ ਹੈ। ਅਨੁਸੂਚਿਤ ਕਬੀਲਿਆਂ ਦਾ ਆਬਾਦੀ ਵਿੱਚ ਅਨੁਪਾਤ ਸਭ ਤੋਂ ਵੱਧ ਮਿਜੋਰਮ ਵਿੱਚ 94.5 ਫੀਸਦ ਹੈ। ਇਸੇ ਜਨਗਣਨਾ ਅਨੁਸਾਰ ਭਾਰਤ ਵਿੱਚ ਅਨੁਸੂਚਿਤ ਜਾਤੀ ਨਾਲ ਸਬੰਧਤ ਲੋਕ 16,66,35,700 ਅਤੇ ਅਨੁਸੂਚਿਤ ਕਬੀਲਿਆਂ ਨਾਲ ਸਬੰਧਤ ਲੋਕ 8,43,26,2
Answered by
2
Answer:
ਅਨੁਸੂਚਿਤ ਦੇ ਕਲਿਆਣ ਲਈ ਕੀਤੇ ਜਾਂਦੇ ਉਪਾਆਵਾ ਨੂੰ ਬਿਆਨ ਕਰੋ
Similar questions