Social Sciences, asked by gurpreetkaler351, 5 months ago

2.ਮਿਸਰ ਦੇਸ਼ ਦੀ _________ ਰੇਸ਼ੇ ਵਾਲ਼ੀ ਵਾਲੀ ਕਪਾਹ ਸੰਸਾਰ ਭਾਰ ਵਿਚ ਪ੍ਰਸਿੱਧ ਹੈ।​

Answers

Answered by baldeep66
5

Sorry don't know...........

Answered by Anonymous
5

ਮਿਸਰ (ਅਰਬੀ; مصر, ਅੰਗਰੇਜੀ: Egypt), ਦਫ਼ਤਰੀ ਤੌਰ ’ਤੇ ਮਿਸਰ ਅਰਬ ਗਣਰਾਜ, ਇੱਕ ਦੇਸ ਹੈ ਜਿਹੜਾ ਮੁੱਖ ਤੌਰ 'ਤੇ ਉੱਤਰੀ ਅਫਰੀਕਾ ਵਿੱਚ ਸਥਿਤ ਹੈ ਪਰ ਇਹਦਾ ਸਿਨਾਈ ਪਰਾਇਦੀਪ ਦੱਖਣ-ਪੱਛਮੀ ਏਸ਼ੀਆ ਵਿੱਚ ਇੱਕ ਥਾਂ ਥਲਜੋੜ ਬਣਾਉਂਦਾ ਹੈ। ਇਸ ਪ੍ਰਕਾਰ ਮਿਸਰ ਇੱਕ ਅੰਤਰ-ਮਹਾਂਦੀਪੀ ਦੇਸ਼ ਹੈ, ਅਤੇ ਅਫ਼ਰੀਕਾ, ਭੂ-ਮੱਧ ਖੇਤਰ, ਮੱਧ ਪੂਰਬ ਅਤੇ ਇਸਲਾਮੀ ਜਗਤ ਦੀ ਇਹ ਇੱਕ ਪ੍ਰਮੁੱਖ ਤਾਕਤ ਹੈ। ਇਹਦਾ ਖੇਤਰਫਲ 1010000 ਵਰਗ ਕਿਲੋਮੀਟਰ ਹੈ, ਅਤੇ ਇਹਦੇ ਉੱਤਰ ਵੱਲ ਭੂ-ਮੱਧ ਸਾਗਰ, ਪੂਰਬ-ਉੱਤਰ ਵੱਲ ਗਾਜ਼ਾ ਪੱਟੀ ਅਤੇ ਇਜ਼ਰਾਇਲ, ਪੂਰਬ ਵੱਲ ਲਾਲ ਸਾਗਰ, ਦੱਖਣ ਵੱਲ ਸੁਡਾਨ ਅਤੇ ਪੱਛਮ ਵੱਲ ਲੀਬੀਆ ਸਥਿਤ ਹੈ।

hope its helpful.

Similar questions