ਪੰਜਾਬ ਦੇ ਮੇਲਿਆ ਵਿਚ ਕਿਹੜੀ-2 ਵਿਸ਼ੇਸ਼ਤਾ ਹੈ।
Answers
Answer:
ਪੰਜਾਬ ਖੇਤੀ ਅਤੇ ਵਿਰਾਸਤ ਦੇ ਪੱਖੋਂ ਬਹੁਤ ਹੀ ਖੁਸ਼ਹਾਲ ਹੈ ਪਰ ਮੇਲੇ ਇਸ ਦੇਸ਼ ਦੇ ਲੋਕਾਂ ਦੇ ਰੀਤੀ ਰਿਵਾਜਾਂ ਅਤੇ ਅਮੀਰ ਸਭਿਆਚਾਰ ਦੀ ਗਵਾਹੀ ਭਰਦੇ ਹਨ।
ਮੇਲਾ ਕੀ ਹੈ ?
ਡਾ.ਭੁਪਿੰਦਰ ਸਿੰਘ ਖਹਿਰਾ ਅਨੁਸਾਰ “ ਮੇਲਾ ਕਿਸੇ ਤਿਓਹਾਰ, ਰੀਤ ਜਾਂ ਕਥਾ ਦਾ ਤੋੜਾ ਹੁੰਦਾ ਹੈ ਜਿਸ ਵਿੱਚ ਲੋਕ ਇਕੱਠੇ ਹੁੰਦੇ ਹਨ ਅਤੇ ਵਸਤੂਆਂ ਦਾ ਅਦਾਨ ਪ੍ਰਦਾਨ ਕਰਦੇ ਹਨ।
ਸੁਖਦੇਵ ਮਾਦਪੁਰੀ ਅਨੁਸਾਰ, “ ਇਹ ਉਹ ਅਖਾੜੇ ਹਨ ਜਿੱਥੇ ਪੰਜਾਬੀ ਆਪਣੀ ਕਠੋਰ ਅਤੇ ਹੱਡ ਭੰਨਵੀਂ ਜ਼ਿੰਦਗੀ ਨੂੰ ਭੁੱਲਕੇ ਖਿੜਵੇਂ ਰੌਂ ਵਿੱਚ ਪ੍ਰਗਟ ਹੁੰਦੇ ਹਨ। ਇਹ ਲੋਕ ਮਾਨਸਿਕਤਾ ਦਾ ਆਪ ਮੁਹਾਰਾ ਪ੍ਰਵਾਹ ਹਨ ਜਿੱਥੇ ਪੰਜਾਬ ਦੀ ਨੱਚਦੀ ਗਾਉੰਦੀ ਸੰਸਕ੍ਰਿਤੀ ਸਾਫ਼ ਦਿਸ ਆਉਂਦੀ ਹੈ।
ਡਾ. ਵਣਜਾਰਾ ਬੇਦੀ ਅਨੁਸਾਰ, “ਮੇਲੇ, ਕਿਸੇ ਜਾਤੀ ਦੇ ਲੋਕਾਂ ਦੀਆਂ ਨਿੱਜੀ ਤੇ ਸਮੂਹਿਕ ਸਧਰਾਂ, ਭਾਵਨਾਵਾਂ ਤੇ ਚੇਸ਼ਟਾਵਾਂ ਦੀ ਸਹਿਜ ਪ੍ਰਵਾਹਮਈ ਇਕਸੁਰਤਾ ਹਨ। ਮੇਲਿਆਂ ਵਿੱਚ ਜਾਤੀ ਖੁੱਲ ਕੇ ਸਾਹ ਲੈਂਦੀ, ਲੋਕ ਪ੍ਰਤਿਭਾ ਨਿਖਰਦੀ ਤੇ ਚਰਿਤਰ ਦਾ ਨਿਰਮਾਣ ਹੁੰਦਾ ਹੈ। ”
Explanation:
please mark me as brainlist
Answer:ਪੰਜਾਬ ਦੇ ਮੇਲਿਆ ਦੀ ਕਿਹੜੀ 2 ਵਿਸ਼ੇਸ਼ਤਾ ਹੈ
Explanation: