Science, asked by 7622907407, 9 months ago

ਦਿੱਤੇ ਹੋਏ ਕਿਰਨ ਰੇਖਾ ਚਿੱਤਰ ਵਿੱਚ ਕਿਹੜਾ ਦਰਪਣ ਵਰਤਿਆ
ਗਿਆ ਹੈ ਤਿਬਿੰਬ ਦੇ ਲੱਛਣ ਦੱਸੋ।​

2
SEE ANSWERS


Answers

Answered by vanshikavikal448
27

hey mate your answer is here ⬇️⬇️⬇️

ਰੇਖਾ ਚਿੱਤਰ ਇੱਕ ਤਰ੍ਹਾਂ ਦਾ ਜੀਵਨੀ ਨਾਲ ਮਿਲਦਾ ਜੁਲਦਾ ਵਾਰਤਕ ਦਾ ਇੱਕ ਰੂਪ ਹੈ ਕਿਉਂਕਿ ਦੋਹਾਂ ਦਾ ਨਾਇਕ ਵਿਅਕਤੀ ਵਿਸ਼ੇਸ਼ ਹੁੰਦਾ ਹੈ। ਨਾਇਕ ਦੀ ਸ਼ਖ਼ਸੀਅਤ, ਆਚਰਣ, ਚਿਹਨ-ਚੱਕਰ ਨੂੰ ਵਿਅੰਗਾਤਮਕ ਢੰਗ ਨਾਲ ਪਾਠਕਾਂ ਸਾਹਮਣੇ ਪੇਸ਼ ਕੀਤਾ ਜਾਂਦਾ ਹੈ ਅਤੇ ਕਈ ਵਾਰ ਲੇਖਕ ਜੀਵਨ ਜਾਂ ਸੁਭਾਅ ਅਤੇ ਪ੍ਰਭਾਵ ਆਦਿ ਦਾ ਆਂਸ਼ਿਕ ਜਾਂ ਪ੍ਰਤੁਨਿਧ ਪੱਖਾਂ ਤੋਂ ਚਿੱਤਰ ਪੇਸ਼ ਕਰਦਾ ਹੈ। ਵਿਅਕਤੀ ਦੀ ਸ਼ਖ਼ਸੀਅਤ ਜਾਂ ਕਿਸੇ ਮਹੱਤਵਪੂਰਨ ਘਟਨਾ ਜਾਂ ਸਥਿਤੀ ਨੂੰ ਅੰਕਿਤ ਕਰਨ ਲਈ ਜਦ ਉਸ ਪੱਖ ਦਾ ਸੰਪੂਰਨ ਵੇਰਵਾ ਤਿਆਰ ਕੀਤਾ ਜਾਏ ਤਾਂ ਰੇਖਾ ਚਿੱਤਰ ਕਹਿਲਾਉਂਦਾ ਹੈ।

Similar questions