20. ਆਧੁਨਿਕ ਪੰਜਾਬੀ ਸਾਹਿਤ ਦਾ ਪਿਤਾਮਾ ਕੋਣ ਹੈ?
0 [ਪ੍ਰੋ. ਮੋਹਨ ਸਿੰਘ
0] ਭਾਈ ਵੀਰ ਸਿੰਘ
O ] ਅੰਮ੍ਰਿਤਾ ਪ੍ਰੀਤਮ
OH] ਧਨੀ ਰਾਮ ਚਾਤ੍ਰਿਕ
Submit
Answers
Answered by
2
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
Similar questions