French, asked by gandhishikha135, 3 months ago

ਪੰਜਾਬੀ
ਕੁਲ ਅੰਕ : 20
ਕਿਸੇ ਇੱਕ ਦੇਸ਼ ਭਗਤ ਦੇ ਜੀਵਨ ਨਾਲ ਸੰਬੰਧਿਤ ਕੋਈ ਦੋ ਘਟਨਾਵਾਂ ਚਿੱਤਰ ਲਗਾ ਕੇ ਲਿਖੋ।​

Answers

Answered by mehakaryan920
0

Answer:

ਭਗਤ ਸਿੰਘ[1] (28 ਸਤੰਬਰ 1907 - 23 ਮਾਰਚ 1931)[2][3] ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।

Similar questions