World Languages, asked by Kaursehaj2856, 10 months ago

23
ਚਿੱਤਰ/ਇਸ਼ਤਿਹਾਰ ਦੇ ਅਧਾਰ ਤੇ ਵਰਣਨ
ਹੇਠਾਂ ਦਿੱਤੇ ਗਏ ਚਿੱਤਰਾਂ ਨੂੰ ਧਿਆਨ ਨਾਲ ਦੇਖੋ। ਇਹਨਾਂ ਨੂੰ ਦੇਖ ਕੇ ਤੁਹਾਡੇ ਮਨ ਵਿੱਚ ਦੇ
ਜਾਣਕਾਰੀ ਪੈਦਾ ਹੁੰਦੀ ਹੈ ਉਸਨੂੰ ਲਗਭਗ 30-40 ਸ਼ਬਦਾਂ ਵਿੱਚ ਲਿਖ ॥ ਵਿਦਾਂਤ ਦਾ ਉਨ੍ਹਾਂ
ਚਿੱਤਰਾਂ ਨਾਲ ਹੋਣਾ ਜ਼ਰੂਰੀ ਹੈ।​

Answers

Answered by bhanuprakashreddy23
6

Explanation:

ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ।[1] ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:-

Answered by hhhrtyu8
3

Answer:

this is answer of your question

Attachments:
Similar questions