Hindi, asked by nittinjanjua, 7 months ago

26 ਜਨਵਰੀ ਨੂੰ ਸੁਤੰਤਰਤਾ ਦਿਵਸ ਵਜੋਂ ਮਨਾਇਆ ਜਾਂਦਾ ਹੈ। ਸਹੀ ਜਾ ਗਲਤ। ​

Answers

Answered by kaptansinghsinha517
0

Explanation:

ਗਣਤੰਤਰ ਦਿਵਸ 26 ਜਨਵਰੀ 1950 ਦਿਨ ਦੇ ਆਦਰ ਵਿੱਚ ਮਨਾਇਆ ਜਾਂਦਾ ਹੈ, ਜਦੋਂ ਗਵਰਨਮੈਂਟ ਆਫ਼ ਇੰਡੀਆ ਐਕਟ (1935) ਦੀ ਜਗ੍ਹਾ ਉੱਤੇ ਅਆਜ਼ਾਦ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ[1]। ਹਰ ਸਾਲ 26 ਜਨਵਰੀ ਨੂੰ ਦੇਸ਼ ਨਿਆਂ ਤੇ ਸਮਾਨਤਾ ਦੀ ਵਿਚਾਰਧਾਰਾ ਉੱਤੇ ਆਧਾਰਿਤ ਆਜ਼ਾਦ ਭਾਰਤ ਗਣਤੰਤਰ ਦੀ ਸਥਾਪਨਾ ਦੇ ਜਸ਼ਨ ਮਨਾਉਂਦਾ ਹੈ। ਇਹ ਉਹ ਦਿਹਾੜਾ ਹੈ, ਜਿਸ ਦਿਨ ਭਾਰਤ ਦੇ ਲੋਕ ਆਪਣੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਅਤੇ ਵੱਡੇ ਵਡੇਰਿਆਂ ਦੇ ਕੀਤੇ ਗਏ ਕੰਮਾਂ ਨੂੰ ਸ਼ੁਕਰਾਨੇ ਨਾਲ ਚੇਤੇ ਕਰਦੇ ਹਨ ਜਿਹਨਾਂ ਨੇ ਇੱਕ ਅਜਿਹਾ ਦੇਸ਼ ਦਿੱਤਾ ਜਿਸ ਦੇ ਰੋਸ਼ਨ ਸੰਵਿਧਾਨ ਵਿੱਚ ਭਾਰਤ ਦਾ ਇੱਜਤ ਮਾਣ ਅਤੇ ਸੰਵਿਧਾਨ ਵਿੱਚ ਵਿਅਕਤੀਗਤ ਸੁਤੰਤਰਤਾ ਨੂੰ ਯਕੀਨੀ ਬਣਾਇਆ ਗਿਆ।

Similar questions