Geography, asked by lallykharoud0075, 9 months ago

3. ਵਾਕ ਬਣਾਓ-
ਓ. ਫ਼ਰਕ-​

Answers

Answered by GujjarBoyy
20

Explanation:

  1. ਬਲੂਮਫੀਲਡ ਅਨੁਸਾਰ (BLOOMFIELD, LANGUAGE) :- “ ਵਾਕ ਇੱਕ ਸੁਤੰਤਰ ਭਾਸ਼ਕ ਰੂਪ ਹੈ, ਜੋ ਕਿਸੇ THEORETICAL LINGUISTICS) :- “ ਵਾਕ ਵਿਆਕਰਨਕ ਵਿਸ਼ਲੇਸ਼ਣ ਦੀ ਸਭ ਤੋਂ ਵੱਡੀ ਇਕਾਈ ਹੈ ” ।
  2. ਡਾ.ਬਲਦੇਵ ਸਿੰਘ ਚੀਮਾ ਅਨੁਸਾਰ :- “ ਵਿਆਕਰਨਕ ਅਧਿਐਨ ਦੀ ਵੱਡੀ ਤੋਂ ਵੱਡੀ ਇਕਾਈ ਨੂੰ ਵਾਕ ਆਖਿਆ ਜਾਂਦਾ ਹੈ । ਵਾਕ ਆਪਣੀ ਸੰਰਚਨਾਤਮਕ ਬਤਰ ਕਰਕੇ ਕਿਸੇ ਦੂਜੀ ਇਕਾਈ ਦੇ ਅਧੀਨ ਨਹੀਂ ਹੁੰਦਾ ” ।

ਜੋਗਿੰਦਰ ਸਿੰਘ ਪੁਆਰ ਅਨੁਸਾਰ :- “ ਵਾਕ ਸ਼ਬਦਾਂ / ਵਾਕੰਸ਼ਾਂ / ਉਪਵਾਕਾਂ ਦਾ ਸਮੂਹ ਹੁੰਦਾ ਹੈ । ਇਸ ਵਿੱਚ ਸ਼ਬਦ / ਵਾਕੰਸ਼ / ਉਪਵਾਕ ਕਿਸੇ ਖਾਸ ਤਰਤੀਬ ਵਿੱਚ ਵਿਚਰਦੇ ਹਨ ” ।

ਕੋਈ ਸ਼ਬਦ ਲੜੀ ਵਾਕ ਤਦ ਹੀ ਬਣਦੀ ਹੈ ਜਦ ਉਹ ਕਿਸੇ ਕੜੀਦਾਰ ਸੰਬੰਧਾਂ ਵਿੱਚ ਬੱਝ ਕੇ ਕਿਸੇ ਕਾਰਜ ਦਾ ਪ੍ਰਗਟਾਵਾ ਕਾਲ ਵਿੱਚ ਕਰੇ । ਰਵਾਇਤੀ ਵਿਆਕਰਨ ਅਨੁਸਾਰ ਵਾਕ ਉਦੇਸ਼ ਤੇ ਵਿਧੇ ਦੀ ਰਚਨਾ ਵਾਲ਼ਾ ਪ੍ਰਬੰਧ ਹੈ । ਉਦੇਸ਼ ਅਤੇ ਵਿਧੇ ਦੋਵੇਂ ਵਾਕ ਦੇ ਕਾਰਜੀ ਅੰਗ ਹਨ । ਵਾਕ ਵਿੱਚ ਜਿਸ ਬਾਰੇ ਕੁੱਝ ਕਿਹਾ ਗਿਆ ਹੁੰਦਾ ਹੈ ਉਸਨੂੰ ਉਦੇਸ਼ ਕਿਹਾ ਜਾਂਦਾ ਹੈ ਅਤੇ ਜੋ ਕੁੱਝ ਉਦੇਸ਼ ਬਾਰੇ ਕਿਹਾ ਜਾਂਦਾ ਹੈ ਉਸਨੂੰ ਵਿਧੇ ਦਾ ਨਾਂ ਦਿੱਤਾ ਜਾਂਦਾ ਹੈ । ਜਿਵੇਂ:-

  • ਕੁੜੀ ਖੇਡ ਰਹੀ ਹੈ ।

ਉਦੇਸ਼ ਵਿਧੇ ਸੋਧੋ

ਵਾਕ ਬਣਤਰ

ਆਧੁਨਿਕ ਭਾਸ਼ਾ ਵਿਗਿਆਨੀ ਉਦੇਸ਼ ਅਤੇ ਵਿਧੇ ਦੀ ਥਾਂ ਉੱਪਰ ਨਾਂਵ ਵਾਕੰਸ਼ ਅਤੇ ਕਿਰਿਆ ਵਾਕੰਸ਼ ਦੀ ਵਰਤੋਂ ਕਰਦੇ ਹਨ । ਅਜੋਕੇ ਵਿਆਕਰਨ ਅਨੁਸਾਰ ਵਾਕ ਦੇ ਵਰਗੀਕਰਨ ਦੇ ਦੋ ਮੁੱਖ ਆਧਾਰ ਸਥਾਪਿਤ ਕੀਤੇ ਗਏ ਹਨ।

ਬਣਤਰ ਦੇ ਆਧਾਰ ਤੇ ਵਰਗੀਕਰਨ

ਕਾਰਜ ਦੇ ਆਧਾਰ ਤੇ ਵਰਗੀਕਰਨ

MARK AS BRAINLIEST....

Similar questions