3 ਕੜੀ ਦੀ ਡੋਲੀ ਤੋਰਨ ਵੇਲੇ ਕਿਹੜੇ ਕਿਹੜੇ ਗੀਤ ਗਾਏ ਜਾਦੇ ਹਨ ਕੋਈ ਤਿੰਨ ਗੀਤ ਲਿਖੋ।
Answers
Answered by
1
Answer:
ਪੰਜਾਬੀ ਸੱਭਿਆਚਾਰ ਵਿੱਚ ਵਿਆਹ ਇੱਕ ਅਜਿਹਾ ਸਮਾਗਮ ਹੈ ਜਿਸ ਵਿੱਚ ਅਨੇਕਾਂ ਹੀ ਰਸਮ-ਰਿਵਾਜ਼ ਕੀਤੇ ਜਾਂਦੇ ਹਨ ਅਤੇ ਲੋਕ ਗੀਤ ਗਾਏ ਜਾਂਦੇ ਹਨ। ਸੋਹਿੰਦਰ ਸਿੰਘ ਬੇਦੀ ਅਨੁਸਾਰ, ਵਿਆਹ ਨਾਲ ਸਬੰਧਤ ਰੀਤਾਂ ਵਧੇਰੇ ਕਰ ਕੇ ਜੋੜੀ ਦੀ ਚਿਰੰਜੀਵਤਾ, ਸਦੀਵੀਂ ਤੁਲਨਾ, ਸਦੀਵੀ ਹੁਲਾਸ, ਵੰਸ਼ ਪਰੰਪਰਾ ਨੂੰ ਤੁਰਦੇ ਰੱਖਣ ਤੇ ਚੰਦਰੀਆਂ ਰੂਹਾਂ ਤੋਂ ਰੱਖਿਆ ਦੀ ਭਾਵਨਾ ਨਾਲ ਕੀਤੀਆਂ ਜਾਂਦੀਆਂ ਹਨ।1 ਵਿਆਹ ਦੀਆਂ ਰਸਮਾਂ ਨਿਭਾਉਣ ਵਿੱਚ ਪਰਿਵਾਰ ਦੇ ਮੈਂਬਰਾਂ ਤੋਂ ਇਲਾਵਾ ਰਿਸ਼ਤੇਦਾਰ ਅਤੇ ਸ਼ਰੀਕੇ ਦੇ ਲੋਕ ਵੀ ਹਿੱਸਾ ਪਾਉਂਦੇ ਹਨ। ਕੁੜੀ ਦੇ ਘਰ ਵਿਆਹ ਵਾਲੇ ਦਿਨ ਸ਼ਾਮ ਨੂੰ ਡੋਲੀ ਦੀ ਵਿਦਾਇਗੀ ਅਤੇ ਆਉਣ ਸਮੇਂ ਅਨੇਕਾਂ ਰਸਮ-ਰਿਵਾਜ਼ ਕੀਤੇ ਜਾਂਦੇ ਹਨ ਅਤੇ ਲੋਕਗੀਤ ਗਾਏ ਜਾਂਦੇ
Similar questions