3. ਵਿਦਿਆਰਥੀਆਂ ਵਲੋਂ ਆਪਣੇ ਚੌਗਿਰਦੇ ਵਿੱਚ ਦਿਆਲੂ ਸੁਭਾਅ ਨਾਲ ਕਿਸੇ ਦੀ ਕੀਤੀ ਗਈ ਸਹਾਇਤਾ
ਭਲੇ ਦਾ ਕੰਮ, ਬਜ਼ੁਰਗਾਂ, ਬੱਚਿਆਂ ਤੇ ਲੋੜਵੰਦਾਂ ਦੀ ਕੀਤੀ ਗਈ ਕੋਈ ਮਦਦ ਆਦਿ ਬਾਰੇ ਸੌ-ਕੁ ਸ਼ਬਦਾਂ ਵਿੱਚ
ਪੈਰਾ ਲਿਖੋ ਅਤੇ ਇਸ ਵਿੱਚੋਂ ਸਭ ਤੋਂ ਵਧੀਆ ਲਿਖਤ ਨੂੰ ਜਮਾਤ/ਸਵੇਰ ਦੀ ਸਭਾ ਵਿੱਚ ਬੋਲ ਕੇ ਸਾਂਝਾ ਕਰੋ
Answers
Answer:
ਵਿਗਿਆਨ ਜਾਂ ਸਾਇੰਸ (ਲਾਤੀਨੀ scientia ਭਾਵ "ਸੋਝੀ" ਤੋਂ) ਇੱਕ ਅਜਿਹਾ ਸਿਲਸਿਲੇਵਾਰ ਸਿਧਾਂਤਕ ਉੱਪਰਾਲਾ ਹੈ ਜਿਹੜਾ ਬ੍ਰਹਿਮੰਡ ਦੇ ਬਾਰੇ ਜਾਣਕਾਰੀ ਨੂੰ ਪਰਖਯੋਗ ਵਿਆਖਿਆਵਾਂ ਅਤੇ ਭਵਿੱਖਬਾਣੀਆਂ ਦੇ ਰੂਪ ਵਿੱਚ ਉਸਾਰਦੀ ਅਤੇ ਇਕੱਠੀ ਕਰਦੀ ਹੈ।[1] ਇੱਕ ਪੁਰਾਣੇ ਅਤੇ ਮਿਲਦੇ-ਜੁਲਦੇ ਭਾਵ ਵਿੱਚ (ਮਿਸਾਲ ਵਜੋਂ "ਅਰਿਸਟੋਟਲ" 'ਚ), ਵਿਗਿਆਨ ਉਸ ਭਰੋਸੇਯੋਗ ਜਾਣਕਾਰੀ ਦੇ ਪੁੰਜ ਨੂੰ ਕਿਹਾ ਜਾਂਦਾ ਹੈ, ਜਿਹੜੀ ਕਿ ਤਰਕਸ਼ੀਲ ਅਤੇ ਵਿਚਾਰਸ਼ੀਲ ਹੋਵੇ।[2] ਆਧੁਨਿਕ ਯੁੱਗ ਦੇ ਆਰੰਭ ਵਿੱਚ ਵਿਗਿਆਨ ਅਤੇ ਦਾਰਸ਼ਨਿਕ ਸਿਧਾਂਤ ਬਦਲਣਯੋਗ ਸ਼ਬਦ ਮੰਨੇ ਜਾਂਦੇ ਸਨ। 17ਵੀਂ ਸਦੀ ਤੱਕ ਕੁਦਰਤੀ ਫ਼ਿਲਾਸਫ਼ੀ (ਜਿਸ ਨੂੰ ਅੱਜਕੱਲ੍ਹ "ਕੁਦਰਤੀ ਵਿਗਿਆਨ" ਦੇ ਨਾਂ ਨਾਲ ਜਾਣਿਆ ਜਾਂਦਾ ਹੈ) ਨੂੰ ਦਾਰਸ਼ਨਿਕ ਸਿਧਾਂਤ ਦੀ ਇੱਕ ਅੱਡ ਸ਼ਾਖਾ ਗਿਣਿਆ ਜਾਣ ਲੱਗਿਆ।[3] ਫੇਰ ਵੀ, ਵਿਗਿਆਨ ਦੀਆਂ ਮੋਕਲੀਆਂ ਪਰਿਭਾਸ਼ਾਵਾਂ ਦੇਣਾ ਜਾਰੀ ਰਿਹਾ ਜਿਸ ਵਿੱਚ ਇਸ ਦਾ ਅਰਥ "ਕਿਸੇ ਵਿਸ਼ੇ ਬਾਰੇ ਭਰੋਸੇਯੋਗ ਜਾਣਕਾਰੀ" ਮੰਨਿਆ ਜਾਂਦਾ ਹੈ; ਜਿਵੇਂ ਕਿ ਅੱਜ-ਕੱਲ੍ਹ ਵਰਤੇ ਜਾਂਦੇ ਸ਼ਬਦਾਂ "ਲਾਇਬ੍ਰੇਰੀ ਵਿਗਿਆਨ" ਜਾਂ "ਸਿਆਸੀ ਵਿਗਿਆਨ" ਵਿੱਚ ਹੈ।