India Languages, asked by poojadusad60, 5 months ago

:31PM
( 8 ਬਚੋਣਵੇਂ ਪ੍ਰਸ਼ਨ
• ਕਿਹੜੀ ਚੀਜ਼ ਨੂੰ ਭਾਸ਼ਾ ਦਾ ਪਹਿਰਾਵਾ ਕਿਹਾ ਜਾਂਦਾ ਹੈ ?
(ਅ) ਪੀ
(ਸ) ਲਗਾਂ ਮਾਤਰਾਂ
( 6 ਵਰਨਮਾਲਾ
ਦੇ ਸਾਲ​

Answers

Answered by brandedkamini65
32

Answer:

herman ould was born in 1886 AD and died in 1951 A.D.at the age of 65 he was a well known author.some of the published works were Cinderella.

Answered by Anonymous
0

\huge{ \textbf{ \textsf{{ \color{navy}{An}{ \color{pink}{swer}}}}}} -

ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ।

Attachments:
Similar questions