ਗੁਰੂ ਅੰਗਦ ਦੇਵ ਜੀ ਦੀ ਸ਼ 4. ਸ੍ਰੀ ਗੁਰੂ ਅੰਗਦ ਦੇਵ ਜੀ ਨੇ 1546 ਈ. ਵਿੱਚ ਕਿਹੜਾ ਨਗਰ ਵਸਾਇਆ ਸੀ ? ਉ. ਸ੍ਰੀ ਖਡੂਰ ਸਾਹਿਬ ਅ. bu . ਸੀ ਤਰਨਤਾਰਨ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਨੌਰੰਗਾਬਾਦ ਸ. 5. ਗਰਮ
Answers
Answered by
0
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ।[2][3] ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ।[3][4] ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ,[5] ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।[3][4][6]
Similar questions