Geography, asked by sarpanch06, 9 months ago


4. ਸਾਡੇ ਦੇਸ਼ ਵਿੱਚ ਕਿੰਨੇ ਪ੍ਰਤੀਸ਼ਤ ਬਨਸਪਤੀ ਸਥਾਨਕ ਹੈ​

Answers

Answered by IƚȥCαɳԃყBʅυʂԋ
1

Answer:

ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤ‍ਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।

hope it helps you

Answered by kamalpreetsinghbatth
0

Answer:

ਭਾਰਤ ਵਿੱਚ ਚੌਲਾਂ ਦਾ ਸਭ ਤੋਂ ਵੱਡਾ ਉਤਪਾਦਕ ਰਾਜ ਕਿਹੜਾ ਹੈ ?

Similar questions