4 ਤੀਆ ਕਵਿਤਾ ਦਾ ਸਾਰ ਲਖੋ।
Answers
Answered by
4
Answer:
ਤੀਜ (ਨੇਪਾਲੀ ਭਾਸ਼ਾ -तीज) ਕਈ ਭਾਰਤੀ ਤਿਓਹਾਰਾਂ ਦਾ ਨਾਮ ਹੈ ਜੋ ਨੇਪਾਲ, ਉੱਤਰੀ ਅਤੇ ਪੱਛਮੀ ਭਾਰਤ ਵਿੱਚ ਮਨਾਇਆ ਜਾਂਦੇ ਹਨ। ਹਰਿਆਲੀ ਤੀਜ, ਕਜਾਰੀ ਤੀਜ ਅਤੇ ਹਰਤਾਲਿਕਾ ਤੀਜ ਮੌਨਸੂਨ ਰੁੱਤ ਦੀ ਆਮਦ ਦਾ ਸਵਾਗਤ ਕਰਦੇ ਹਨ ਅਤੇ ਗੀਤ, ਨਾਚ ਅਤੇ ਪ੍ਰਾਰਥਨਾ ਸੰਸਕਾਰਾਂ ਨਾਲ ਮੁੱਖ ਤੌਰ 'ਤੇ ਲੜਕੀਆਂ ਅਤੇ ਔਰਤਾਂ ਵਲੋਂ ਮਨਾਇਆ ਜਾਂਦਾ ਹੈ।[1] ਤੀਜ ਦੇ ਮੌਨਸੂਨ ਤਿਉਹਾਰ ਮੁੱਖ ਤੌਰ ਦੇਵੀ ਪਾਰਵਤੀ ਨੂੰ ਅਤੇ ਸ਼ਿਵਜੀ ਦੇ ਨਾਲ ਉਸ ਸੰਗਮ ਨੂੰ ਸਮਰਪਿਤ ਹਨ[1]
Similar questions