ਜਮਾਤ ਦੇ ਇੱਕ ਟੈਸਟ ਵਿੱਚ ਪ੍ਰਾਪਤ ਕੀਤੇ ਗਏ ਹਨ ਲਿਖੇ ਅਕਾਂ ਨੂੰ ਸਾਰਣੀਬੱਧ ਰੂਪ ਵਿੱਚ ਇਕਠਾ ਕਰੋ
4, 6, 7, 5, 3, 5, 4, 5, 2. 6, 25 , 9, 6, 5, 8, 4, 6, 7
ਦਿਤੇ ਅੰਕੜਿਆਂ ਦੀ ਵਿਚਲਨ ਸੀਮਾ ਅਤੇ ਮਾਨ ਪਤਾ ਕਰ
Answers
Answer:
ਵਿੱਤ ਮੰਤਰਾਲੇ ਦਾ ਵਾਧੂ ਕਾਰਜਭਾਰ ਸੰਭਾਲ ਰਹੇ ਪੀਯੂਸ਼ ਗੋਇਲ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਸ ਸਰਕਾਰ ਦਾ ਛੇਵਾਂ ਅਤੇ ਆਖ਼ਰੀ ਬਜਟ ਪੇਸ਼ ਕੀਤਾ। ਦਰਅਸਲ ਇਸ ਵਾਰ ਦਾ ਇਹ ਬਜਟ ਪੀਯੂਸ਼ ਗੋਇਲ ਨੇ ਇਸ ਕਰਕੇ ਪੇਸ਼ ਕੀਤਾ ਕਿਉਂਕਿ ਵਿੱਤ ਮੰਤਰੀ ਅਰੁਣ ਜੇਤਲੀ ਬਿਮਾਰ ਹਨ।
ਪੀਯੂਸ਼ ਗੋਇਲ ਦੇ ਬਜਟ ਭਾਸ਼ਣ ਦੀਆਂ ਮੁੱਖ ਗੱਲਾਂ
5 ਲੱਖ ਤੱਕ ਦੀ ਆਮਦਨ ਵਾਲਿਆਂ ਨੂੰ ਕੋਈ ਇਨਕਮ ਟੈਕਸ ਨਹੀਂ।
ਬੈਂਕ ਵਿੱਚ ਜਮਾ ਪੈਸਿਆਂ ਉੱਤੇ 40 ਹਜ਼ਾਰ ਤੱਕ ਦੇ ਬਿਆਜ ਉੱਤੇ ਟੀਡੀਐਸ ਨਹੀਂ ਲੱਗੇਗਾ।
ਇਨਕਮ ਰਿਟਰਨ ਉੱਤੇ 24 ਘੰਟੇ ਅੰਦਰ ਰਿਫੰਡ ਮਿਲੇਗਾ।
ਸੈਲਰੀ ਕਲਾਸ ਲਈ ਸਟੈਂਡਰਡ ਡਿਡਕਸ਼ਨ 40 ਹਜ਼ਾਰ ਤੋਂ ਵਧਾ ਕੇ 50 ਹਜ਼ਾਰ ਕੀਤਾ ਗਿਆ।
ਗ੍ਰੈਚੁਇਟੀ ਦੀ ਹੱਦ ਨੂੰ 10 ਲੱਖ ਰੁਪਏ ਤੋਂ ਵਧਾ ਕੇ 20 ਲੱਖ ਕੀਤਾ ਗਿਆ।
EPFO ਦੀ ਬੀਮਾ ਰਕਮ ਵਧਾ ਕੇ 6 ਲੱਖ ਕੀਤੀ ਗਈ।
ਘਰ ਖਰੀਦਣ 'ਤੇ ਜੀਐਸਟੀ ਘਟਾਉਣ ਉੱਤੇ ਵਿਚਾਰ ਚੱਲ ਰਿਹਾ ਹੈ। 2020 ਤੱਕ ਘਰ ਖਰੀਦਣ ਲਈ ਰਜਿਸਟਰ ਕਰਵਾਉਣ ਵਾਲਿਆਂ ਨੂੰ ਆਵਾਸ ਯੋਜਨਾ ਤਹਿਤ ਇਨਕਮ ਟੈਕਸ ਵਿੱਚ ਛੋਟ ਮਿਲੇਗੀ।
ਮਕਾਨ ਦੇ ਕਿਰਾਏ ਉੱਤੇ ਲੱਗਣ ਵਾਲੇ ਟੀਡੀਐਸ ਦੀ ਹੱਦ 1 ਲੱਖ ਤੋਂ ਵਧਾ ਕੇ 2.5 ਲੱਖ ਕੀਤੀ ਗਈ।
2019-20 ਵਿੱਚ ਵਿੱਤੀ ਘਾਟਾ ਜੀਡੀਪੀ ਦਾ 3.4 ਫੀਸਦ ਰਹਿਣ ਦਾ ਅੰਦਾਜ਼ਾ।
2022 ਤੱਕ ਅਸੀਂ ਪੂਰੀ ਤਰ੍ਹਾਂ ਸਵਦੇਸੀ ਉਪਗ੍ਰਹਿ ਪੁਲਾੜ ਵਿੱਚ ਭੇਜਾਂਗੇ।
2030 ਤੱਕ ਸਾਰੀਆਂ ਨਦੀਆਂ ਦੀ ਸਫਾਈ ਦਾ ਟੀਚਾ।
ਅਗਲੇ ਪੰਜ ਸਾਲਾਂ ਵਿੱਚ ਭਾਰਤ 5 ਟ੍ਰਿਲੀਅਨ ਦਾ ਅਰਥਚਾਰਾ ਬਣਨ ਜਾ ਰਿਹਾ ਹੈ। ਅਗਲੇ 8 ਸਾਲਾਂ ਵਿੱਚ ਭਾਰਤ 10 ਟ੍ਰਿਲੀਅਨ ਡਾਲਰ ਦੀ ਅਰਥਚਾਰਾ ਹੋਵੇਗਾ।