Geography, asked by indorasakshi6, 5 months ago

ਅਤ
4. ਇਨ੍ਹਾਂ ਵਿੱਚੋਂ ਕਿਹੜੀ ਝੀਲ ਨਹੀਂ ਹੈ
(i) ਸੈਡਲ
(ii) ਸਾਂਬਰ,
( 11 ) ਜ਼ਿਲਕਾ
(iv) ਵੈਬਾਨੰਦ
h
h​

Answers

Answered by omkarkumar9754
2

Answer:

please write in english or hindi I don't understand your ques

Answered by Anonymous
1

Answer:

ਝੀਲ ਖੜੇ ਪਾਣੀ ਦਾ ਉਹ ਵੱਡਾ ਸਾਰਾ ਭੰਡਾਰ ਹੁੰਦਾ ਹੈ ਜੋ ਚਾਰਾਂ ਪਾਸਿਆਂ ਤੋਂ ਜ਼ਮੀਨ ਨਾਲ ਘਿਰਿਆ ਹੁੰਦਾ ਹੈ। ਝੀਲ ਦੀ ਦੂਜੀ ਵਿਸ਼ੇਸ਼ਤਾ ਉਸ ਦਾ ਵਗਦੇ ਨਾ ਹੋਣਾ ਹੈ। ਆਮ ਤੌਰ 'ਤੇ ਝੀਲਾਂ ਧਰਤੀ ਦੇ ਉਹ ਵੱਡੇ ਖੱਡੇ ਹਨ ਜਿਹਨਾਂ ਵਿੱਚ ਪਾਣੀ ਭਰਿਆ ਹੁੰਦਾ ਹੈ। ਝੀਲਾਂ ਦਾ ਪਾਣੀ ਅਕਸਰ ਸਥਿਰ ਹੁੰਦਾ ਹੈ। ਝੀਲਾਂ ਦੀ ਇੱਕ ਮਹੱਤਵਪੂਰਨ ਵਿਸ਼ੇਸ਼ਤਾ ਉਹਨਾਂ ਦਾ ਖਾਰਾਪਣ ਹੁੰਦਾ ਹੈ ਲੇਕਿਨ ਅਨੇਕ ਝੀਲਾਂ ਮਿੱਠੇ ਪਾਣੀ ਦੀ ਵੀ ਹੁੰਦੀਆਂ ਹਨ। ਝੀਲਾਂ ਭੂਪਟਲ ਦੇ ਕਿਸੇ ਵੀ ਭਾਗ ਉੱਤੇ ਹੋ ਸਕਦੀਆਂ ਹਨ। ਇਹ ਉੱਚ ਪਰਬਤਾਂ ਉੱਤੇ ਮਿਲਦੀਆਂ ਹਨ, ਪਠਾਰਾਂ ਅਤੇ ਮੈਦਾਨਾਂ ਉੱਤੇ ਵੀ ਮਿਲਦੀਆਂ ਹਨ ਅਤੇ ਕੀ ਥਾਵਾਂ ਉੱਤੇ ਸਾਗਰ ਤਲ ਤੋਂ ਹੇਠਾਂ ਵੀ ਮਿਲਦੀਆਂ ਹਨ। ਝੀਲਾਂ ਸਾਗਰ ਦਾ ਹਿੱਸਾ ਨਹੀਂ ਹੁੰਦੀਆਂ ਅਤੇ ਲੈਗੂਨਾਂ ਤੋਂ ਅੱਡਰੀਆਂ ਹੁੰਦੀਆਂ ਹਨ। ਇਹ ਤਲਾਬਾਂ ਨਾਲੋਂ ਵੱਡੀਆਂ ਅਤੇ ਡੂੰਘੀਆਂ ਹੁੰਦੀਆਂ ਹਨ।

Similar questions