India Languages, asked by Anonymous, 10 months ago

ਕਿਸੇ ਵੀ ਧਾਰਮਿਕ ਸਥਾਨਾ ਬਾਰੇ 40-50 ਸ਼ਬਦਾਂ ਵਿੱਚ ਲਿਖੋ (Please do not message unnecessarly it is important) Please answer in Punjabi​

Answers

Answered by singhbijay745
0

Explanation:

ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸੱਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ।

ਆਮ ਕਰਕੇ ‘ਧਰਮ` ਸ਼ਬਦ ਲਈ ਅੰਗਰੇਜ਼ੀ ਦਾ ਸ਼ਬਦ Religion ਵਰਤ ਲਿਆ ਜਾਂਦਾ ਹੈ। ਪਰ ਵੱਖ-ਵੱਖ ਧਾਰਮਿਕ ਵਿਦਵਾਨ ਅਤੇ ਇਤਿਹਾਸਕਾਰ ਇਹ ਮੰਨਦੇ ਹਨ ਕਿ ‘ਧਰਮ` ਸ਼ਬਦ ਦੇ ਅਰਥ ਉਹ ਨਹੀਂ ਜੋ Religion ਦੇ ਹਨ। ਜੇ ਸਭ ਤੋਂ ਪਹਿਲਾਂ ਅੰਗਰੇਜ਼ੀ ਦੇ ਸ਼ਬਦ Religion ਦੀ ਗੱਲ ਕੀਤੀ ਜਾਵੇ ਤਾਂ ਮੈਕਸ ਮੂਲਰ Religion ਸ਼ਬਦ ਬਾਰੇ ਆਪਣੇ ਵਿਚਾਰ ਪੇਸ਼ ਕਰਦਾ ਹੋਇਆ ਕਹਿੰਦਾ ਹੈ ਕਿ “ਰੋਮਨ ਲੋਕ ਆਪ ਵੀ ਸ਼ਬਦ 'religio' ਦੇ ਅਸਲ ਮੌਲਿਕ ਅਰਥਾਂ ਬਾਰੇ ਸੰਸੇ ਵਿੱਚ ਸਨ। ਸਾਰੇ ਜਾਣਦੇ ਹਨ ਕਿ ਸਿਸਰੋ ਨੇ ਇਸ ਦਾ ਮੂਲ re-leger ਮੰਨਿਆ ਹੈ ਜਿਸ ਦੇ ਅਰਥ ਹਨ, ‘ਮੁੜ ਇਕੱਤਰ ਕਰਨਾ`, ‘ਚੁੱਕਣਾ`, ‘ਵਿਚਾਰਨਾ`, ‘ਸੋਚਣਾ`। ਮੇਰਾ ਆਪਣਾ ਵਿਚਾਰ ਹੈ ਕਿ ਸਿਸਰੋ ਠੀਕ ਹੈ ਪਰ ਜੇ religio ਅਰਥ ‘ਧਿਆਨ`, ਸਤਿਕਾਰ, ਪਾਵਨ ਭਾਵਨਾ ਸੀ ਤਾਂ ਇਹ ਗੱਲ ਬਿਲਕੁਲ ਸਪੱਸ਼ਟ ਹੈ ਕਿ ਇਹ ਮੂਲ ਅਰਥ ਬਹੁਤ ਸਮਾਂ ਇਸ ਨਾਲ ਸੰਬੰਧਿਤ ਨਾ ਰਹਿ ਸਕਿਆ।``[1] “ਵੈਵਸਟਰ ਦੇ ਕੋਰਸ (New international Dictionary) ਅਨੁਸਾਰ ਧਰਮ ਦਾ ਅਰਥ ਪਰਮਾਤਮਾ ਦੀ ਪੂਜਾ ਹੈ ਜਾਂ ਪੂਜਾ ਦੇ ਮੰਤਵ ਨਾਲ ਥਾਪੇ ਕਿਸੇ ਦੇਵਤੇ ਦੀ ਉਪਾਸਨਾ ਹੈ।``[2]

Answered by SamrudhiDalvi
0

Acceleration is the name we give to any process where the velocity changes. Since velocity is a speed and a direction, there are only two ways for you to accelerate: change your speed or change your direction—or change both. .Any of these would be considered an acceleration since they change velocity.

hope it helps :)

Similar questions